ਸਿੱਧੂ ਮੂਸੇ ਵਾਲੇ ਦੇ ਪਿਤਾ ਬਾਰੇ ਕਾਂਗਰਸ ਦਾ ਵੱਡਾ ਬਿਆਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਕੇਸ ਦੇ ਵਿੱਚ ਰਾਜਾ ਵੜਿੰਗ ਜੋ ਕਿ ਕਾਂਗਰਸ ਪ੍ਰਧਾਨ ਹਨ ਉਨ੍ਹਾਂ ਦੇ ਬੱਲੇ ਤੋਂ ਬਿਆਨ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਦੇ ਵਲੋਂ ਉਨ੍ਹਾਂ ਨੂੰ ਲਾਹਨਤਾਂ ਵੀ ਪਾਈਆਂ ਜਾਂਦੀਆਂ ਹਨ ਅਤੇ ਬਹੁਤ ਲੋਕਾਂ ਵੱਲੋਂ ਕਿਹਾ ਜਾ ਰਿਹਾ ਯੂਰੋ ਦੇ ਵੱਲੋਂ ਸਿੱਧੂ ਮੂਸੇਵਾਲਾ ਦੇ ਮਾਰੇ ਜਾਣ

ਤੋਂ ਬਾਅਦ ਵੀ ਰਾਜਨੀਤੀ ਕੀਤੀ ਜਾ ਰਹੀ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਹੋਣ ਵਾਲੀਆਂ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਦੇ ਵਿੱਚ ਉਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਉਮੀਦਵਾਰ ਐਲਾਨਿਆ ਜਾਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਹੀ ਉਨ੍ਹਾਂ ਦੇ ਵੱਲੋਂ ਸਿੱਧੂ ਮੁਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਸ ਤੋਂ ਬਾਅਦ ਲੋਕਾਂ ਦੇ ਵਿਚ ਇਸ ਗੱਲ ਨੂੰ ਲੈ ਕੇ ਰੋਸ

ਦੇਖਿਆ ਜਾ ਰਿਹਾ ਹੈ ਤਾਂ ਕਿ ਉਹਨਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦਾ ਹਾਲੇ ਤੱਕ ਭੋਗ ਵੀ ਨਹੀਂ ਪਿਆ ਹੈ ਪਰ ਇਨ੍ਹਾਂ ਦੇ ਵੱਲੋਂ ਰਾਜਨੀਤੀ ਸ਼ੁਰੂ ਕਰ ਦਿੱਤੀ ਗਈ ਹੈ ਜਿੱਥੋਂ ਲੋਕਾਂ ਵੱਲੋਂ ਇਨ੍ਹਾਂ ਪਾਰਟੀਆਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਨੇ ਜਿੰਦਲ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.