ਮੂਸੇ ਵਾਲਾ ਕ ਤ ਲ ਕਾਂਡ ਵਰਗੀ ਇੱਕ ਹੋਰ ਘਟਨਾ ਆਈ ਸਾਹਮਣੇ

Uncategorized

ਅੱਜਕੱਲ੍ਹ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੀਆਂ ਹਨ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਦਿਨ ਦਿਹਾੜੇ ਹੀ ਬੇਖੌਫ ਹੋ ਕੇ ਅਣਸੁਖਾਵੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਕਈ ਵਾਰ ਕੁਝ ਲੋਕ ਜ਼ਖ਼ਮੀ ਹੁੰਦੇ ਹਨ ਜਾਂ ਫਿਰ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਤੇ ਹੁਣ ਇਕ ਹੋਰ ਮਾਮਲਾ ਸਾਹਮਣੇ ਆ ਰਿਹਾ ਹੈ ਪਿਛਲੇ ਕਈ ਦਿਨਾਂ ਤੋਂ ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਛਾਈ ਹੋਈ ਹੈ ਅਤੇ ਲੋਕਾਂ ਦੇ ਵੱਲੋਂ ਪੰਜਾਬ ਸਰਕਾਰ ਦੇ ਉੱਤੇ ਵੀ

ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਪਰ ਉੱਥੇ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਇਹ ਦਿਨ ਦਿਹਾੜੇ ਹੀ ਦੋ ਨੌਜਵਾਨਾਂ ਉੱਤੇ ਹ ਮਲਾ ਕਰ ਦਿੱਤਾ ਗਿਆ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ ਦੇਖਿਆ ਜਾਵੇ ਤਾਂ ਇੱਥੇ ਇੱਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆ ਰਹੀ ਹੈ ਜਿਸ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਕੁਝ ਨੌਜਵਾਨ ਲੜਕੇ ਬੇਖੌਫ ਹੋ ਕੇ ਇਸ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਦਿਖਾਈ ਦੇ ਰਹੇ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਅਜਿਹੀ ਕੋਈ ਪਹਿਲੀ ਘਟਨਾ ਨਹੀਂ ਹੈ ਇਸ ਤਰ੍ਹਾਂ ਦੀਆਂ ਘਟਨਾਵਾਂ ਰੋਜ਼ਾਨਾ ਹੀ ਵਾਪਰ ਰਹੀਆਂ ਹਨ ਜਿਸਦੇ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੇ ਵਿੱਚ ਦਹਿਸ਼ਤ ਵੀ ਪੈਦਾ ਹੋ ਚੁੱਕੀ ਹੈ ਇਸਦੇ ਨਾਲ ਹੀ ਪੰਜਾਬ

ਸਰਕਾਰ ਦੇ ਉੱਤੇ ਵੀ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਸੁਰੱਖਿਆ ਦੇ ਲਈ ਕੁਝ ਪੁਖਤਾ ਇੰਤਜ਼ਾਮ ਕਿਉਂ ਨਹੀਂ ਕੀਤੇ ਜਾ ਰਹੇ ਇਸ ਤੋਂ ਇਲਾਵਾ ਪੰਜਾਬ ਪੁਲਸ ਪ੍ਰਸ਼ਾਸਨ ਦੇ ਵੱਲੋਂ ਵੀ ਆਪਣਾ ਕੰਮ ਇਮਾਨਦਾਰੀ ਨਾਲ ਨਹੀਂ ਕੀਤਾ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.