ਸ਼੍ਰੋਮਣੀ ਅਕਾਲੀ ਦਲ ਦੇ ਇਸ ਮਸ਼ਹੂਰ ਲੀਡਰ ਦੀ ਹੋਈ ਮੌ ਤ

Uncategorized

ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਵਾਪਰਦੇ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰਦੇ ਹਨ ਕਈ ਵਾਰ ਕੁਝ ਬਿਮਾਰੀਆਂ ਦੀ ਵਜ੍ਹਾ ਕਾਰਨ ਕੁਝ ਲੋਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਜਾਂਦੇ ਹਨ ਦੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਬੀਮਾਰੀਆਂ ਦੇ ਨਾਲ ਵੀ ਪੀਡ਼ਤ ਹੁੰਦੇ ਹਨ ਇਸਦੇ ਨਾਲ ਹੀ ਦੇਖਿਆ ਜਾਵੇ ਤਾਂ ਬਹੁਤ ਸਾਰੇ ਹਾਦਸੇ ਵੀ ਵਾਪਰਦੇ ਹਨ ਜਿਸ ਦੀ ਵਜ੍ਹਾ ਕਾਰਨ ਕੁਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ

ਚਾਰੇ ਪਾਸੇ ਸੋਗ ਦੀ ਲਹਿਰ ਫੈਲਾ ਦਿੱਤੀ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਸੀਨੀਅਰ ਅਕਾਲੀ ਆਗੂ ਕੰਵਲਜੀਤ ਸਿੰਘ ਭੁੱਲਰ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਖੇਤਾਂ ਦੇ ਵਿੱਚ ਕੰਮ ਕਰ ਰਹੇ ਸੀ ਅਤੇ ਜਰਨੇਟਰ ਦੇ ਨਾਲ ਕਰੰਟ ਲੱਗਣ ਦੀ ਵਜ੍ਹਾ ਕਾਰਨ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਸੋਗ ਦੀ ਲਹਿਰ ਹੈ ਇਸ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਵਿਚ ਕਾਫੀ ਜ਼ਿਆਦਾ ਸੋਗ ਦੀ ਲਹਿਰ ਵੇਖੀ ਜਾ ਸਕਦੀ ਹੈ ਸੋ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ

ਇਸ ਤਰ੍ਹਾਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਅਤੇ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਸੋ ਇਸ ਮਾਮਲੇ ਸੰਬੰਧੀ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ ਕੁਝ ਸੀਨੀਅਰ ਲੀਡਰਾਂ ਦੇ ਵੱਲੋਂ ਵੀ ਪਰਿਵਾਰਕ ਮੈਂਬਰਾਂ ਦੇ ਨਾਲ ਹਮਦਰਦੀ ਜਤਾਈ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.