ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਮੂਸੇਵਾਲੇ ਦੇ ਪਿਤਾ ਨਹੀਂ ਕਹੀ ਇਹ ਗੱਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨੇ ਇਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਅਤੇ ਦੇਸ਼ਾਂ ਵਿਦੇਸ਼ਾਂ ਦਾ ਮਾਹੌਲ ਬਹੁਤ ਜ਼ਿਆਦਾ ਦਰਦਾਂ ਪੂਰਨ ਹੋ ਗਿਆ ਸੀ ਕਿਉਂਕਿ ਸਾਰੇ ਹੀ ਲੋਕ ਸਿੱਧੂ ਮੂਸੇ ਵਾਲਾ ਨੂੰ ਬਹੁਤ ਪਿਆਰ ਕਰਦੇ ਸਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ

ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀਅਾਂ ਨੂੰ ਸਿੱਧੂ ਮੁਸੇਵਾਲਾ ਦੇ ਘਰ ਪਹੁੰਚੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਭਗਵੰਤ ਮਾਨ ਨੂੰ ਕਿਹਾ ਹੈ ਕਿ ਉਨ੍ਹਾਂ ਨੇ ਬਹੁਤ ਹੀ ਗ਼ਰੀਬੀ ਦੇ ਵਿੱਚ ਆਪਣੇ ਪੁੱਤ ਨੂੰ ਪਾਲਿਆ ਸੀ ਪਰ ਹੁਣ ਉਸ ਦੀ ਸਕਿਉਰਿਟੀ ਘੱਟ ਹੋ ਜਾਣ ਦੇ ਕਾਰਨ ਉਸ ਨੂੰ ਇਹ ਦਿਨ ਦੇਖਣਾ ਪਿਆ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਕਿਹਾ ਹੈ ਕਿ ੳੁਨ੍ਹਾਂ ਨੂੰ ਇਹ ਜੋ ਕੁਝ ਵੀ ਹੋਇਆ ਹੈ ਉਹ ਬਹੁਤ ਗਲਤ ਹੋਇਆ ਹੈ ਜਿਸ ਤੋਂ ਬਾਅਦ

ਦੱਸਿਆ ਜਾਵੇਗਾ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਨੂੰ ਇਨਸਾਫ਼ ਜ਼ਰੂਰ ਜ਼ਰੂਰ ਦਿਵਾਇਆ ਜਾਵੇਗਾ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵਲੋਂ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.