ਪੰਜਾਬ ਦੇ ਇਸ ਗੁਰੂ ਘਰ ਚ ਮਿਲੀ ਲਾ ਸ਼

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਦੇਖਿਆ ਜਾਂਦਾ ਹੈ ਕਿ ਪੰਜਾਬ ਦੇ ਵਿੱਚ ਆਏ ਦਿਨ ਕੋਈ ਨਾ ਕੋਈ ਘਟਨਾ ਸਾਹਮਣੇ ਆਉਂਦੀ ਰਹਿੰਦੀ ਹੈ ਜਿਸਦੇ ਨਾਲ ਸਾਰੇ ਲੋਕਾਂ ਦੇ ਹੋਸ਼ ਉੱਡ ਜਾਂਦੇ ਹਨ ਹੁਣ ਇਸਦੇ ਨਾਲ ਹੀ ਕਬੱਡੀ ਖ਼ਬਰ ਸਾਡੇ ਸਾਹਮਣੇ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਇਆ ਜਿੱਥੇ ਕਿ ਦਸਹਿਰੇ ਕੇ ਇੱਥੋਂ ਦੇ ਇਕ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਇੱਥੋਂ ਦੇ ਇਕ ਹਾਲ ਦੇ ਵਿੱਚੋਂ

ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ ਹੈ ਜਿਸ ਤੋਂ ਬਾਅਦ ਦੇਖਿਆ ਗਿਆ ਹੈ ਕਿ ਇੱਥੇ ਚਾਰੇ ਪਾਸੇ ਹਫੜਾ ਦਫੜੀ ਮੱਚ ਗਈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਇਸ ਲਾਸ਼ ਨੂੰ ਹੁਣ ਇਥੋਂ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਜਿਸ ਨੂੰ ਬਹੱਤਰ ਘੰਟੇ ਤੇ ਰੱਖਿਆ ਜਾਵੇਗਾ ਅਤੇ ਇਸ ਦੀ ਪਹਿਚਾਣ ਕਰਨ ਲਈ ਲੋਕਾਂ ਨੂੰ ਸੁਨੇਹਾ ਭੇਜਿਆ ਗਿਆ ਹੈ ਤੇ ਜਿਸ ਵੀ ਵਿਅਕਤੀ ਦੇ

ਪਰਿਵਾਰਕ ਮੈਂਬਰ ਦੀ ਹੈ ਲਾਸ ਹੋਵੇ ਉਹ ਲਿਜਾ ਸਕਦਾ ਹੈ ਪਰ ਦੇਖਿਆ ਜਾ ਰਿਹਾ ਹੈ ਕਿ ਜੇਕਰ ਬਹੱਤਰ ਘੰਟਿਆਂ ਤੋਂ ਬਾਅਦ ਹੀ ਲਾਸ਼ ਕੋਈ ਨਾਂ ਲਈ ਗਿਆ ਤਾਂ ਇਸ ਦਾ ਸੰਸਕਾਰ ਕਰ ਦਿੱਤਾ ਜਾਵੇਗਾ ਇਸ ਖ਼ਬਰ ਦੇ ਸ਼ਾਮਲ ਔਰਤ ਵੱਲੋਂ ਕੰਵਲ ਵੱਖ ਵੱਖ ਵਿਚਾਰ ਦਿੱਤੇ ਜਾਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *