ਅੱਠ ਤਰੀਕ ਲਈ ਸਿੱਧੂ ਮੂਸੇ ਵਾਲੇ ਦੇ ਪਿਤਾ ਨੇ ਕਹੀ ਇਹ ਗੱਲ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਛਾਈ ਹੋਈ ਹੈ ਇਸ ਦੌਰਾਨ ਕੁਝ ਲੋਕਾਂ ਦੇ ਵੱਲੋਂ ਆਪਣਾ ਫਾਇਦਾ ਚੁੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਭਾਵ ਉਨ੍ਹਾਂ ਦੇ ਵੱਲੋਂ ਰਾਜਨੀਤੀ ਖੇਡੀ ਜਾ ਰਹੀ ਹੈ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਆਪਣੀਆਂ ਪਾਰਟੀਆਂ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਦਾ ਦਰਦ ਨਹੀਂ ਸਮਝਿਆ ਜਾ ਰਿਹਾ ਸੋ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਮਾਹੌਲ ਲਗਾਤਾਰ ਖ਼ਰਾਬ ਹੋ ਰਿਹਾ ਹੈ ਅਤੇ ਹੁਣ ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਕਾਂਗਰਸ ਸਰਕਾਰ ਦੇ ਵੱਲੋਂ ਕੁਝ ਬੇਤੁਕੇ ਬਿਆਨ ਦਿੱਤੇ ਜਾ ਰਹੇ ਹਨ

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਵੱਲੋਂ ਕੁਝ ਅਣਉੱਚਿਤ ਬਿਆਨ ਦਿੱਤੇ ਗਏ ਹਨ ਪਿਛਲੇ ਦਿਨਾਂ ਦੇ ਵਿੱਚ ਉਨ੍ਹਾਂ ਦਾ ਕਹਿਣਾ ਸੀ ਕਿ ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਸੰਗਰੂਰ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਦੇ ਵਿੱਚ ਜੇਕਰ ਖਡ਼੍ਹਾ ਕੀਤਾ ਜਾਵੇ ਤਾਂ ਇਹ ਸਿੱਧੂ ਮੂਸੇਵਾਲੇ ਨੂੰ ਸੱਚੀ ਸ਼ਰਧਾਂਜਲੀ ਮਿਲੇਗੀ ਪਰ ਪੰਜਾਬ ਦੇ ਲੋਕਾਂ ਨੇ ਇਸਦਾ ਸਖ਼ਤ ਵਿਰੋਧ ਕੀਤਾ ਇੱਥੋਂ ਤੱਕ ਕੇ ਸਿੱਧੂ ਮੂਸੇਵਾਲੇ ਦੇ ਪਿਤਾ ਦੇ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਦੇ ਉੱਤੇ ਜੋ ਵੀ ਗੱਲਾਂ ਬਾਤਾਂ ਚੱਲ ਰਹੀਆਂ ਹਨ ਉਹ ਸਭ ਦਿੰਦੀਆਂ ਹਨ ਉਨ੍ਹਾਂ ਦਾ ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ ਕਿਉਂਕਿ ਉਹ ਕਿਸੇ ਨਾਲ ਗੱਲ ਕਰਨ ਤਕ ਦੇ ਯੋਗ ਨਹੀਂ ਰਹੇ ਭਾਵ ਉਨ੍ਹਾਂ ਦੇ ਵਿਚ ਇੰਨੀ ਕੁ ਹਿੰਮਤ ਵੀ ਨਹੀਂ ਹੈ ਕਿ ਉਹ ਕਿਸੇ ਦੇ ਨਾਲ ਗੱਲ ਕਰ ਸਕਣ ਤਾਂ

ਚੋਣਾਂ ਲੜਨਾ ਤਾਂ ਬਹੁਤ ਦੂਰ ਦੀ ਗੱਲ ਹੈ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਸਿਵਾ ਅਜੇ ਤੱਕ ਠੰਢਾ ਨਹੀਂ ਹੋਇਆ ਹੈ ਜਿਸ ਦੀ ਵਜ੍ਹਾ ਕਾਰਨ ਕੋਈ ਬਹੁਤ ਜ਼ਿਆਦਾ ਦੁੱਖ ਮਹਿਸੂਸ ਕਰ ਰਹੇ ਹਨ ਕਿ ਸੋਸ਼ਲ ਮੀਡੀਆ ਦਿੱਤੇ ਸਭ ਕੁਝ ਚੱਲ ਰਿਹਾ ਹੈ ਇਸ ਦੇ ਨਾਲ ਹੀ ਇਨ੍ਹਾਂ ਦੇ ਵੱਲੋਂ ਆਪਣੇ ਪੁੱਤਰ ਦੇ ਲਈ ਇਨਸਾਫ਼ ਦੀ ਵੀ ਮੰਗ ਕੀਤੀ ਜਾ ਰਹੀ ਹੈ ਇਨ੍ਹਾਂ ਦਾ ਕਹਿਣਾ ਹੈ ਕਿ ਅੱਠ ਜੂਨ ਨੂੰ ਸਾਰੇ ਇਨ੍ਹਾਂ ਦੇ ਪੁੱਤਰ ਦੇ ਭੋਗ ਤੇ ਜ਼ਰੂਰ ਪਹੁੰਚਣ ਅਤੇ ਇਨ੍ਹਾਂ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਨੂੰ ਵੇਖਦੇ ਹੋਏ ਬਹੁਤ ਸਾਰੇ ਲੋਕਾਂ ਦੇ ਵੱਲੋਂ ਰਾਜਾ ਵੜਿੰਗ ਨੂੰ ਵੀ ਲਾਹਨਤਾਂ ਪਾਈਆਂ ਜਾ ਰਹੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.