ਸਿਮਰਨਜੀਤ ਸਿੰਘ ਮਾਨ ਨੂੰ ਮਿਲਣ ਪਹੁੰਚੇ ਸੁਖਬੀਰ ਸਿੰਘ ਬਾਦਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਰਸਤੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਰਾਜਨੀਤੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਡੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਦਿਖਾਈ ਦਿੰਦਾ ਹੈ ਜਿਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੀ ਰਾਜਨੀਤੀ ਦੇ ਵਿਚ ਹਲਚਲ ਮਚੀ ਹੋਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਸਿਮਰਜੀਤ ਸਿੰਘ ਮਾਨ ਜੋ ਕਿ ਸ਼੍ਰੋਮਣੀ

ਅਕਾਲੀ ਦਲ ਅੰਮ੍ਰਿਤਸਰ ਦੇ ਨਾਲ ਸੰਬੰਧ ਰੱਖਦੇ ਹਨ ਉਨ੍ਹਾਂ ਦੀ ਮੁਲਾਕਾਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਨਾਲ ਕੀਤੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਦੋ ਕੌਮੀ ਪਾਰਟੀਆਂ ਸੰਗਰੂਰ ਦੀ ਜ਼ਿਮਨੀ ਚੋਣ ਦੇ ਵਿੱਚ ਇਕੱਠੀਆਂ ਹੋ ਕੇ ਚੋਣ ਲੜ ਸਕਦੇ ਹਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਦੋਵਾਂ ਦੇ ਵੱਲੋਂ ਇਕਜੁੱਟ ਹੋ ਕੇ ਦੂਜੀਆਂ ਪਾਰਟੀਆਂ ਦੇ ਨਾਲ ਮੁਕਾਬਲਾ ਕੀਤਾ ਜਾਵੇਗਾ ਜਿਸ ਤੋਂ ਬਾਅਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਸਾਰੀਆਂ ਇਹ ਦੋਨੋਂ ਪਾਰਟੀਆਂ ਪੰਥ

ਦੀ ਲਈ ਲੜ ਰਹੀਆਂ ਹਨ ਪਰ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਸਿਮਰਨਜੀਤ ਸਿੰਘ ਮਾਨ ਇਕ ਵਧੀਆ ਚੰਗੇ ਇਨਸਾਨ ਹਨ ਪਰ ਬਾਦਲਾਂ ਨੇ ਪੰਜਾਬ ਨੂੰ ਹਮੇਸ਼ਾ ਹੀ ਲੁੱਟਿਆ ਹੈ ਜਿਸਤੋਂ ਵਾਅਦਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੰਦੇ ਆ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.