ਇਸ ਨੌਜਵਾਨ ਨੇ ਪੰਜਾਬ ਦੇ ਸਾਰੇ ਗਾਇਕਾਂ ਨੂੰ ਪਾਈਆਂ ਲਾਹਨਤਾਂ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੁਸੇਵਾਲਾ ਨਰਸਰੀਆਂ ਦੇ ਵਿਚ ਨਹੀਂ ਰਿਹਾ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਵੀ ਛਾਈ ਹੋਈ ਹੈ ਇਸ ਦੌਰਾਨ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕ ਦੁੱਖ ਸਾਂਝਾ ਕਰ ਰਹੇ ਹਨ ਇਸ ਦੇ ਨਾਲ ਹੀ ਕੁਝ ਲੋਕ ਪੰਜਾਬ ਸਰਕਾਰ ਪਰਦੇ ਉੱਤੇ ਸਵਾਲ ਖੜ੍ਹੇ ਕਰ ਰਹੇ ਹਨ ਇਸਦੇ ਨਾਲ ਹੀ ਬਹੁਤ ਸਾਰੇ ਲੋਕ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਬਾਰੇ ਸੋਚ ਕੇ ਪ੍ਰੇਸ਼ਾਨ ਹੋ ਰਹੇ ਹਨ ਸੋ ਇਸੇ ਦੌਰਾਨ ਹੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਥੇ ਇਕ ਵਿਅਕਤੀ ਦੇ ਵੱਲੋਂ ਅਜਿਹੀ ਵੀਡੀਓ ਸਾਹਮਣੇ ਅੱਜ ਇਥੇ ਪੰਜਾਬੀ ਇੰਡਸਟਰੀ ਦੇ ਵਿਚ ਕੰਮ ਕਰਨ ਵਾਲੇ ਸਾਰੇ ਹੀ ਗੀਤਕਾਰ ਜਾਂ ਫਿਰ ਗਾਇਕਾਂ ਨੂੰ ਭਾਜੜਾਂ ਪਾਈਆਂ ਹਨ ਉਨ੍ਹਾਂ ਤੇ ਇਸ ਵਿਅਕਤੀ

ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਇੱਕ ਬਾਦਸ਼ਾਹ ਮੰਨਿਆ ਜਾਂਦਾ ਸੀ ਅਤੇ ਹੁਣ ਜਦੋਂ ਉਸ ਦੀ ਮੌਤ ਹੋ ਚੁੱਕੀ ਹੈ ਤਾਂ ਉਸ ਤੋਂ ਬਾਅਦ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਿਸੇ ਵੀ ਕਲਾਕਾਰ ਦੇ ਵੱਲੋਂ ਸਵਾਏ ਇੱਕ ਦੋ ਤੋਂ ਬਗੈਰ ਕਿਸੇ ਦੇ ਵੱਲੋਂ ਬੀ ਸਿੱਧੂ ਮੂਸੇਵਾਲੇ ਦੀ ਮੌਤ ਦੇ ਉੱਤੇ ਦੋ ਸ਼ਬਦ ਨਹੀਂ ਬੋਲੇਗਾ ਇਸ ਤੋਂ ਇਲਾਵਾ ਕੁਝ ਕਲਾਕਾਰਾਂ ਦੇ ਵੱਲੋਂ ਇਸ ਮਾਮਲੇ ਦੇ ਉੱਤੇ ਸਿਰਫ਼ ਆਰਆਈਪੀ ਲਿਖ ਕੇ ਹੀ ਸਾਰ ਦਿੱਤਾ ਗਿਆ ਪਿਛਲੇ ਦਿਨਾਂ ਦੇ ਵਿੱਚ ਸੋਨੀਆ ਮਾਨ ਦੇ ਵੱਲੋਂ ਵੀ ਇਸ ਮਾਮਲੇ ਦੇ ਉੱਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ

ਕਲਾਕਾਰਾਂ ਨੂੰ ਲਾਹਨਤਾਂ ਪਾਈਆਂ ਗਈਆਂ ਸੀ ਇਸ ਵਿਅਕਤੀ ਦਾ ਕਹਿਣਾ ਹੈ ਜਾਂ ਤਾਂ ਇਹ ਸਿੰਗਰ ਬਹੁਤ ਜ਼ਿਆਦਾ ਡਰਪੋਕ ਹਨ ਜਾਂ ਫਿਰ ਇਨ੍ਹਾਂ ਨੂੰ ਅੰਦਰੋ ਅੰਦਰੀ ਬਹੁਤ ਜ਼ਿਆਦਾ ਖੁਸ਼ੀ ਹੈ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆ ਦੇ ਵਿਚ ਨਹੀਂ ਰਿਹਾ ਇਸ ਵਿਅਕਤੀ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਇਕਲੌਤਾ ਅਜਿਹਾ ਵਿਅਕਤੀ ਸੀ ਜਿਸਦੇ ਵਿਚ ਜ਼ਰੂਰਤ ਸੀ ਉਹ ਅਣਖ ਦੇ ਨਾਲ ਜਿਊਂਦਾ ਸੀ ਆਪਣੀ ਮਿਹਨਤ ਦੀ ਕਮਾਈ ਕਿਸੇ ਨੂੰ ਦੇਣਾ ਕੀ ਚਾਹੁੰਦਾ ਸੀ ਜਿਸ ਦੀ ਵਜ੍ਹਾ ਕਾਰਨ ਉਸ ਨੂੰ ਮਰਵਾ ਦਿੱਤਾ ਗਿਆ ਪਰ ਬਾਕੀ ਸਾਰੇ ਸਿੰਗਰ ਡਰਦੇ ਹੋਏ ਇਨ੍ਹਾਂ ਗੈਂਗਸਟਰਾਂ ਨੂੰ ਪੈਸਾ ਤਾਂ ਦਿੰਦੇ ਰਹਿੰਦੇ ਹਨ ਪਰ ਉਨ੍ਹਾਂ ਦੇ ਅੱਗੇ ਅੜ ਨਹੀਂ ਸਕਦੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *