ਹੁਣੇ ਹੁਣੇ ਪੰਜਾਬ ਦੇ ਵਿੱਚ ਬੰਦ ਹੋਣ ਜਾ ਰਹੇ ਹਨ ਇੱਟਾਂ ਦੇ ਸਾਰੇ ਭੱਠੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਦੇਖਿਆ ਹੈ ਕਿ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਟਾਂ ਖਰੀਦਣ ਵਾਲਿਆਂ ਲਈ ਮਾੜੀ ਖ਼ਬਰ ਸਾਹਮਣੇ ਆਈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਟਾਂ ਦੇ ਮਾਲਕਾਂ ਦੇ ਵੱਲੋਂ ਆਪਣੇ ਭੱਠੇ ਅਣਮਿੱਥੇ ਸਮੇਂ ਲਈ

ਬੰਦ ਕੀਤੇ ਜਾ ਰਹੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੋਣਾ ਇਹ ਕੋਲਾ ਮਹਿੰਗਾ ਹੋ ਜਾਣ ਦੇ ਕਾਰਨ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਉਨ੍ਹਾਂ ਦੇ ਵੱਲੋਂ ਸੱਤ ਹਜ਼ਾਰ ਰੁਪਏ ਟਨ ਦੇ ਹਿਸਾਬ ਨਾਲ ਕੋਲਾ ਖ਼ਰੀਦਿਆ ਜਾ ਰਿਹਾ ਸੀ ਪਰ ਹੁਣ ਉਹਨਾਂ ਨੂੰ ਮਜਬੂਰੀ ਦੇ ਵਿੱਚ ਇੱਕੀ ਹਜ਼ਾਰ ਰੁਪਏ ਦੇ ਹਿਸਾਬ ਨਾਲ ਕੋਲਾ ਖਰੀਦਣਾ ਪੈ ਰਿਹਾ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਦੇ ਨਾਲ ਬਹੁਤ ਜ਼ਿਆਦਾ ਨੁਕਸਾਨ ਹੋ ਰਿਹਾ ਹੈ ਜਿਸ ਦੇ ਕਾਰਨ ਹੁਣ ਉਨ੍ਹਾਂ ਦੇ ਵੱਲੋਂ ਅਣਮਿੱਥੇ ਸਮੇਂ ਲਈ ਪੰਜਾਬ ਦੇ ਸਾਰੇ ਹੀ ਭੱਠੇ ਬੰਦ ਕਰਨ ਦਾ ਅੈਲਾਨ ਕਰ ਦਿੱਤਾ ਗਿਆ ਅੱਜ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਅਰਥ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਦੇ ਨਾਲ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *