ਲਾਰੈਂਸ ਬਿਸ਼ਨੋਈ ਦੀਆਂ ਵਧੀਆਂ ਮੁਸ਼ਕਲਾਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਇਉਂ ਕਿਨਾਰੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਪਿਛਲੇ ਦਿਨੀਂ ਮਾਨਸਾ ਦੇ ਇੱਕ ਪਿੰਡ ਜਵਾਹਰਕੇ ਵਿਖੇ ਪੰਜਾਬੀ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਚਾਰੇ ਪਾਸੇ ਹਫੜਾ ਦਫੜੀ ਮਚੀ ਹੋਈ ਹੈ ਅਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ

ਉਸ ਨੂੰ ਮਾਰਨ ਵਾਲੇ ਸਾਰੇ ਹੀ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਣਾ ਚਾਹੀਦਾ ਹੈ ਜਿਹਦੇ ਕਾਰਨ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵੱਡੀ ਘਟਨਾ ਵਾਪਰੀ ਹੈ ਕਿਉਂਕਿ ਪੰਜਾਬ ਹੀ ਨਹੀਂ ਸਾਰੇ ਹੀ ਦੇਸ਼ਾਂ ਦੇ ਵਿੱਚ ਸਿੱਧੂ ਮੂਸੇਵਾਲੇ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਸ ਨੂੰ ਮਾਰਨ ਵਾਲੇ ਲਾਰੈਂਸ ਬਿਸ਼ਨੋਈ ਗਰੁੱਪ ਦੇ ਮੁੱਖ ਦੋਸ਼ੀ ਲਾਰੈਂਸ ਬਿਸ਼ਨੋਈ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਸ ਦਾ ਕਹਿਣਾ ਹੈ ਕਿ ਇਸ ਕ ਤ ਲ ਕਾਂਡ ਦੀ ਵਿੱਚ

ਉਸ ਦਾ ਕੋਈ ਹੱਥ ਨਹੀਂ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਅਦਾਲਤ ਦੇ ਵਿਚ ਪੇਸ਼ ਕੀਤਾ ਗਿਆ ਹੈ ਜਿਸ ਤੋਂ ਬਾਅਦ ਦੇਖਿਆ ਜਾਣਾ ਹੈ ਕਿ ਉਸ ਨੂੰ ਕੀ ਸਜ਼ਾ ਹੁੰਦੀ ਹੈ ਤੇ ਉਸ ਤੇ ਕੀ ਕਾਰਵਾਈ ਹੁੰਦੀ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਇਸ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *