ਸਿੱਧੂ ਮੂਸੇਵਾਲੇ ਦੇ ਕਾ ਤ ਲਾਂ ਦੀ ਹੋਈ ਪਹਿਚਾਣ ?

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਵੀ ਛਾਈ ਹੋਈ ਹੈ ਜਾਂ ਨਹੀਂ ਬਹੁਤ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੀਆਂ ਹਨ ਅਤੇ ਹੁਣ ਸਿੱਧੂ ਮੂਸੇਵਾਲੇ ਦੇ ਇਸ ਮਾਮਲੇ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨਸਾਫ਼ ਦੀ ਵੀ ਮੰਗ ਕੀਤੀ ਜਾ ਰਹੀ ਹੈ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਸਿੱਧੂ ਮੂਸੇਵਾਲੇ ਦੇ ਜੋ ਦੋਸ਼ੀ ਹਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਫੜ ਕੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਵਿੱਚ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਸੋ ਇਸ ਮਾਮਲੇ ਸਬੰਧੀ ਹੁਣ ਦੱਸਿਆ ਜਾ ਰਿਹਾ

ਹੈ ਕਿ ਪੁਲਸ ਪ੍ਰਸ਼ਾਸਨ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਅੱਠ ਕਾ ਤਲਾਂ ਨੂੰ ਪਹਿਚਾਣ ਲਿਆ ਗਿਆ ਹੈ ਤੇ ਜਲਦੀ ਹੀ ਉਨ੍ਹਾਂ ਦੀ ਗ੍ਰਿਫਤਾਰੀ ਵੀ ਹੋ ਸਕਦੀ ਹੈ ਉਪਰੋਕਤ ਵੀਡੀਓ ਦੇ ਵਿੱਚ ਤੁਸੀਂ ਉਨ੍ਹਾਂ ਦੀਆਂ ਤਸਵੀਰਾਂ ਵੇਖ ਸਕਦੇ ਹੋ ਅਤੇ ਦੱਸਿਆ ਜਾ ਰਿਹਾ ਹੈ ਕਿ ਪੁਲਸ ਪ੍ਰਸ਼ਾਸਨ ਲਗਾਤਾਰ ਇਨ੍ਹਾਂ ਦੀ ਭਾਲ ਕਰ ਰਿਹਾ ਹੈ ਤਾਂ ਜੋ ਜਲਦੀ ਤੋਂ ਜਲਦੀ ਇਸ ਮਾਮਲੇ ਨੂੰ ਸੁਲਝਾਇਆ ਜਾ ਸਕੇ ਕਿਉਂਕਿ ਇਸ ਮਾਮਲੇ ਦੇ ਵਿੱਚ ਪੰਜਾਬ ਸਰਕਾਰ ਦੇ ਉੱਤੇ ਵੀ ਦਬਾਅ ਵਧਿਆ ਹੋਇਆ ਹੈ ਪੰਜਾਬ ਪੁਲਸ ਪ੍ਰਸ਼ਾਸਨ ਦੇ ਉੱਤੇ ਵੀ ਦਬਾਅ ਵਧਿਆ ਹੋਇਆ ਹੈ ਕਿਉਂਕਿ ਇਸ ਮਾਮਲੇ ਦੇ ਵਿੱਚ ਬਹੁਤ ਸਾਰੇ ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਦੀ ਵੱਡੀ ਗ਼ਲਤੀ ਹੈ ਕਿ ਉਨ੍ਹਾਂ ਦੇ ਵੱਲੋਂ ਸਕਿਊਰਿਟੀ ਵਾਪਸ ਲਈ ਗਈ ਇਸ ਤੋਂ ਇਲਾਵਾ ਪੰਜਾਬ ਪੁਲਸ ਪ੍ਰਸ਼ਾਸਨ ਦੇ ਵੱਲੋਂ ਵੀ ਆਪਣਾ ਕੰਮ ਇਮਾਨਦਾਰੀ ਦੇ ਨਾਲ

ਨਹੀਂ ਕੀਤਾ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਆਸਾਨੀ ਦੇ ਨਾਲ ਇਸ ਤਰ੍ਹਾਂ ਦੇ ਗੈਂਗਸਟਰ ਪੰਜਾਬ ਦੇ ਵਿੱਚ ਖ਼ਤ ਰਨਾਕ ਹ ਥਿਆਰਾਂ ਦਾ ਇਸਤੇਮਾਲ ਕਰ ਰਹੇ ਹਨ ਸੋ ਹੁਣ ਦੇਖਣਾ ਇਹ ਹੋਵੇਗਾ ਕਿ ਕਦੋਂ ਤਕ ਪੰਜਾਬ ਸਰਕਾਰ ਦੇ ਵੱਲੋਂ ਇਹ ਸਭ ਕੁਝ ਹਰ ਕਰ ਦਿੱਤਾ ਜਾਵੇਗਾ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ ਪਰ ਵੇਖਿਆ ਜਾਵੇ ਤਾਂ ਕਦੇ ਵੀ ਸਿੱਧੂ ਮੂਸੇਵਾਲੇ ਦੀ ਕਮੀ ਨੂੰ ਦੂਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਸਿੱਧੂ ਮੂਸੇਵਾਲਾ ਲੋਕਾਂ ਦੇ ਦਿਲਾਂ ਦੇ ਵਿੱਚ ਵਸਿਆ ਹੋਇਆ ਸੀ ਬਹੁਤ ਸਾਰੇ ਲੋਕ ਉਸ ਨੂੰ ਪਸੰਦ ਕਰਦੀ ਸੀ ਅਤੇ ਹੁਣ ਇਸ ਘਟਨਾ ਤੋਂ ਬਾਅਦ ਬਹੁਤ ਸਾਰੇ ਲੋਕ ਦੁੱਖ ਦਾ ਸਾਹਮਣਾ ਕਰ ਰਹੇ ਹਨ ਅਤੇ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.