ਤੀਹ ਜੂਨ ਤੱਕ ਕਰ ਲਓ ਇਹ ਕੰਮ ਨਹੀਂ ਹੋਵੇਗਾ ਭਾਰੀ ਜ਼ੁਰਮਾਨਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਸਰਕਾਰਾਂ ਦੇ ਵਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਹੁਣ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਪਿਛਲੇ ਸਮੇਂ ਵਿੱਚ ਵੀ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਜਿਥੇ ਕਿ ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਜਿਸ ਵੀ ਵਿਅਕਤੀ ਦਾ ਆਧਾਰ ਕਾਰਡ ਪੈਨ ਕਾਰਡ ਦੇ ਨਾਲ ਲਿੰਕ ਨਹੀਂ ਹੈ ਉਸਨੂੰ ਕਰਵਾ ਲੈਣਾ ਚਾਹੀਦਾ ਹੈ ਨਹੀਂ ਤਾਂ ਉਸ ਨੂੰ ਆਉਣ ਵਾਲੇ ਸਮੇਂ ਦੇ ਵਿੱਚ ਵੱਡੇ ਜੁਰਮਾਨੇ ਲੱਗ ਸਕਦੇ ਹਨ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ

ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਸਰਕਾਰ ਦੇ ਵੱਲੋਂ ਇਹ ਕੰਮ ਕਰਨ ਦੇ ਲਈ ਇਸ ਦਾ ਸਮਾਂ ਇਕੱਤੀ ਮਾਰਚ ਤੱਕ ਵਧਾ ਦਿੱਤਾ ਗਿਆ ਅਤੇ ਇਕੱਤੀ ਮਾਰਚ ਤੱਕ ਹਰ ਇਕ ਵਿਅਕਤੀ ਨੂੰ ਆਪਣਾ ਪੈਨ ਕਾਰਡ ਆਪਣੇ ਆਧਾਰ ਕਾਰਡ ਨਾਲ ਲਿੰਕ ਕਰਵਾ ਲੈਣਾ ਚਾਹੀਦਾ ਹੈ ਕਿਉਂਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਬਹੁਤ ਸਾਰੇ ਕੰਮ ਅਜਿਹੇ ਹਨ ਜਿਨ੍ਹਾਂ ਦੇ ਵਿੱਚ ਤੁਹਾਨੂੰ ਵੱਡੇ ਤੌਰ

ਤੇ ਜੁਰਮਾਨਾ ਲੱਗ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਹਰੇਕ ਵਿਅਕਤੀ ਨੂੰ ਆਪਣਾ ਦਾ ਕਾਰਡ ਪੈਨ ਕਾਰਡ ਦੇ ਨਾਲ ਲਿੰਕ ਕਰਵਾਉਣਾ ਚਾਹੀਦਾ ਹੈ ਤਾਂ ਜੋ ਉਸ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.