ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦੀ ਹੱਤਿਆ ਤੋਂ ਬਾਅਦ ਹੋਇਆ ਇਹ ਵੱਡਾ ਖੁਲਾਸਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਇੱਕ ਮਾਮਲਾ ਸਾਹਮਣੇ ਆਇਆ ਸੀ ਜਿਥੇ ਕਿ ਦੱਸਿਆ ਜਾ ਰਿਹਾ ਹੈ ਮਸ਼ਹੂਰ ਗਾਇਕ ਸਿੱਧੂ ਮੁਸੇਵਾਲਾ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨੋਂ ਮਾਰ ਦਿੱਤਾ ਗਿਆ ਹੈ ਇਸਦੇ ਨਾਲ ਹੀ ਹੁਣ ਇੱਕ ਹੋਰ ਵੱਡਾ ਖੁਲਾਸਾ ਹੋ ਚੁੱਕਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਨੇ ਐੱਮ ਐੱਲ ਏ ਦੀ ਚੋਣ ਕਿਉਂ ਲੜੀ

ਸੀ ਇਸ ਦਾ ਖੁਲਾਸਾ ਹੁਣ ਹੋਇਆ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਆਪਣੇ ਆਪ ਨੂੰ ਇੱਕ ਸਕਿਉਰਿਟੀ ਦੇਣਾ ਚਾਹੁੰਦੇ ਹਨ ਜਿਸਦੇ ਕਾਰਨ ਉਨ੍ਹਾਂ ਦੇ ਹੋ ਰਹੇ ਸਾਰਾ ਕੁਝ ਕੀਤਾ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਵੱਲੋਂ ਉਸ ਨੂੰ ਰੋਕਿਆ ਬੀਤ ਗਿਆ ਸੀ ਪਰ ਉਸ ਦਾ ਮੰਨਣਾ ਸੀ ਕਿ ਜੇਕਰ ਉਹ ਇਹ ਚੋਣਾਂ ਜਿੱਤ ਜਾਂਦਾ ਹੈ ਤਾਂ ਉਸ ਨੂੰ ਪੱਕੇ ਤੌਰ ਤੇ ਸਕਿਉਰਿਟੀ ਮਿਲ ਜਾਵੇਗੀ ਅਤੇ ਉਸ ਨੂੰ ਕਿਸੇ ਤਰ੍ਹਾਂ ਦਾ ਕੋਈ ਖਤਰਾ ਨਹੀਂ ਰਹੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੇਸ

ਕਾਰਨ ਹੀ ਉਨ੍ਹਾਂ ਦੇ ਵੱਲੋਂ ਇਹ ਚੋਣ ਲੜੀ ਗਈ ਸੀ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰਧਾਰਾ ਨੂੰ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸੋਚ ਬਿਲਕੁਲ ਸਹੀ ਸੀ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਇਸ ਲਈ ਹੀ ਉਨ੍ਹਾਂ ਦੇ ਵਲੋਂ ਇਹ ਸਾਰਾ ਕੁਝ ਕੀਤਾ ਗਿਆ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.