ਨਵਜੋਤ ਸਿੰਘ ਸਿੱਧੂ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਜੇਲ੍ਹ ਵਿੱਚ ਬੰਦ ਹਨ ਕਿਉਂਕਿ ਪਟਿਆਲਾ ਦੇ ਵਿਚ ਵਾਪਰੀ ਇਕ ਰੋਡਵੇਜ਼ ਦੀ ਘਟਨਾ ਦੇ ਵਿੱਚ ਅਦਾਲਤ ਦੇ ਵੱਲੋਂ ਉਨ੍ਹਾਂ ਨੂੰ ਇੱਕ ਸਾਲ ਦੀ ਸਜ਼ਾ ਸੁਣਾ ਦਿੱਤੀ ਗਈ ਜੇਲ੍ਹ ਦੇ ਵਿੱਚ ਉਹ ਬੰਦ ਹਨ ਪਰ ਲਗਾਤਾਰ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਜਾਂਦੀ ਅੱਜ ਤੋਂ ਬਾਅਦ ਉਨ੍ਹਾਂ ਨੂੰ ਕਈ ਵਾਰ ਹਸਪਤਾਲ ਦੇ ਵਿੱਚ ਲਿਜਾਇਆ ਗਿਆ ਹੈ ਅਤੇ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਦੀ ਤਬੀਅਤ ਦੇ ਵਿੱਚ ਜ਼ਿਆਦਾ ਖ਼ਰਾਬੀ ਆਈ ਜਿਸ ਦੀ ਵਜ੍ਹਾ ਕਾਰਨ ਹੁਣ ਉਸ ਨੂੰ ਪੀਜੀਆਈ ਚੰਡੀਗੜ੍ਹ ਦੇ ਵਿਚ ਰੈਫਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਹੁਣ

ਹੁਣ ਚਾਰੇ ਪਾਸੇ ਇਸ ਮਾਮਲੇ ਸਬੰਧੀ ਚਰਚਾ ਵੀ ਚੱਲ ਰਹੀ ਹੈ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੇ ਮਾਮਲਿਆਂ ਦੇ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ ਜਾਂਦੇ ਹਨ ਦੇਖਿਆ ਜਾਵੇ ਤਾਂ ਨਵਜੋਤ ਸਿੰਘ ਸਿੱਧੂ ਅਕਸਰ ਹੀ ਚਰਚਾ ਦਾ ਵਿਸ਼ਾ ਰਹਿੰਦੇ ਹਨ ਭਾਵੇਂ ਕਿ ਹੁਣ ਉਹ ਜੇਲ੍ਹ ਵਿੱਚ ਬੰਦ ਹਨ ਪਰ ਫਿਰ ਵੀ ਲਗਾਤਾਰ ਚਰਚਾ ਵਿੱਚ ਆ ਰਹੇ ਹਨ ਕਿਉਂਕਿ ਉਨ੍ਹਾਂ ਦੀ

ਤਬੀਅਤ ਖ਼ਰਾਬ ਹੋ ਜਾਂਦੀ ਹੈ ਕਦੇ ਕੁਝ ਰਿਪੋਰਟਾਂ ਆਉਂਦੀਆਂ ਹਨ ਕਿ ਉਹ ਕਣਕ ਤੋਂ ਅਲਰਜੀ ਮੰਨਦੇ ਹਨ ਇਸ ਤੋਂ ਇਲਾਵਾ ਕੁਝ ਅਜਿਹੇ ਹੋਰ ਖਾਣੇ ਹਨ ਜਿਨ੍ਹਾਂ ਤੋਂ ਉਨ੍ਹਾਂ ਭਾਰਤ ਨੂੰ ਅਲਰਜੀ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੀ ਤਬੀਅਤ ਖਰਾਬ ਹੁੰਦੀ ਹੈ ਅਤੇ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਦੇ ਵਿੱਚ ਭੇਜਿਆ ਗਿਆ ਹੈ।ਇਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਤੋਂ ਪਟਿਆਲਾ ਦੀ ਜੇਲ੍ਹ ਦੇ ਵਿੱਚ ਵਾਪਸ ਭੇਜ ਦਿੱਤਾ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *