ਸਿੱਧੂ ਮੂਸੇਵਾਲਾ ਮਾਮਲੇ ਵਿੱਚ ਅਮਿਤ ਸ਼ਾਹ ਦਾ ਵੱਡਾ ਬਿਆਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਪਿਛਲੇ ਦਿਨੀ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਕਰਵਾਇਆ ਹੈ ਜਿਸ ਵਿਚ ਦੇਖਿਆ ਜਾ ਰਿਹਾ ਹੈ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾਏ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਹੁਣ ਇਨਸਾਫ ਦੀ ਮੰਗ ਕੀਤੀ ਜਾਰੀ ਅਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਨਾਲ ਜੋ ਵੀ ਘਟਨਾ ਵਾਪਰੀ ਹੈ ਇਸ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਜਿਸ ਤੋਂ ਬਾਅਦ ਛਾਇਆ

ਰਹੇਗਾ ਉਨ੍ਹਾਂ ਦੇ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਹੈ ਜਿੱਥੇ ਕਿ ਹੁਣ ਅਮਿਤ ਸ਼ਾਹ ਦੇ ਵਲੋਂ ਇਸ ਤੇ ਬਿਆਨਬਾਜ਼ੀ ਕੀਤੀ ਗਿਆ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਸੂਬਾ ਸਰਕਾਰ ਦੇ ਅਧੀਨ ਆਉਂਦਾ ਹੈ ਜੇਕਰ ਸੂਬਾ ਸਰਕਾਰ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਕਰੇ ਤਾਂ ਇਸ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸੂਬਾ ਸਰਕਾਰ ਦੇ ਵੱਲੋਂ ਪਹਿਲਾਂ ਹੀ ਕਹਿ

ਦਿੱਤਾ ਗਿਆ ਹੈ ਕਿ ਪਰਿਵਾਰ ਦੋ ਚਾਹੇਗਾ ਉਹ ਜ਼ਰੂਰ ਹੋਵੇਗਾ ਇਸ ਦੇ ਲਈ ਮੰਨਿਆ ਜਾ ਸਕਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੀ ਜੇਕਰ ਪੰਜਾਬ ਪੁਲੀਸ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਦਿਖਾਈ ਜਾਂਦੀ ਤਾਂ ਸੀਬੀਆਈ ਜਾਂਚ ਜ਼ਰੂਰ ਹੋਵੇਗੀ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.