ਪੰਜਾਬ ਸਰਕਾਰ ਵੱਲੋਂ ਸਰਕਾਰੀ ਬੱਸਾਂ ਬਾਰੇ ਵੱਡੀ ਕਾਰਵਾਈ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਟਰਾਂਸਪੋਰਟ ਮੰਤਰੀ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਦੇ ਲਈ ਵੀ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੇ ਵਿੱਚ ਟਿਕਟਾਂ ਦੀ ਬੁਕਿੰਗ ਨੂੰ ਲੈ ਕੇ ਵੱਡੇ

ਤੌਰ ਤੇ ਇਕ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ ਅਤੇ ਇਥੇ ਟਿਕਟਾਂ ਦੀ ਬੁਕਿੰਗ ਦੇ ਲਈ ਦੋ ਵਿਅਕਤੀਆਂ ਦੇ ਵੱਲੋਂ ਵੱਡੇ ਪੱਧਰ ਉੱਪਰ ਪੈਸਾ ਕਮਾਇਆ ਜਾ ਰਿਹਾ ਸੀ ਜਿਸ ਦੀ ਕਾਰਵਾਈ ਹੁਣ ਇੱਥੋਂ ਦੇ ਟਰਾਂਸਪੋਰਟ ਮੰਤਰੀ ਵੱਲੋਂ ਕੀਤੀ ਗਈ ਹੈ ਜਿਸਤੋਂ ਦੱਸੇ ਜਾ ਰਹੇ ਗਏ ਦੋਵਾਂ ਨੂੰ ਦੋਸ਼ੀ ਪਾਇਆ ਗਿਆ ਅਤੇ ਟਰਾਂਸਪੋਰਟ ਮੰਤਰੀ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਇਸ ਖਬਰ ਦੇ ਸਾਹਮਣੇ ਵੱਲੋਂ ਕੰਵਲ ਵੱਖ ਵੱਖ ਵਿਚਾਰ

ਅਤੇ ਅਨੰਤ ਲੋਕਾਂ ਦਾ ਕਹਿਣਾ ਹੈ ਕਿ ਸਰਕਾਰਾਂ ਵੱਲੋਂ ਜੋ ਔਰਤਾਂ ਦਾ ਮੁਫ਼ਤ ਸਫ਼ਰ ਕੀਤਾ ਗਿਆ ਹੈ ਉਸ ਨੂੰ ਯਾਦ ਕਰਨਾ ਚਾਹੀਦਾ ਹੈ ਕਿਉਂਕਿ ਇਸ ਦੇ ਨਾਲ ਵੀ ਸਰਕਾਰ ਨੂੰ ਵੱਡੇ ਪੱਧਰ ਤੋਂ ਉਪਰ ਘਾਟਾ ਪੈ ਰਿਹਾ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.