ਮੂਸੇਵਾਲਾ ਕ ਤ ਲ ਕਾਂਡ ਵਿੱਚ ਆਇਆ ਇਹ ਨਵਾਂ ਮੋੜ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਸ਼ੇ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਪਿਛਲੇ ਦਿਨੀਂ ਦੇਖਿਆ ਗਾਇਕ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਇੱਕ ਮਸ਼ਹੂਰ ਗਾਇਕ ਸਨ ਉਹਨਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਪੁਲੀਸ ਦੇ ਵੱਲੋਂ ਥਾਂ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ ਉਨ੍ਹਾਂ ਲੋਕਾਂ ਨੂੰ ਫੜਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਜਿਨ੍ਹਾਂ ਦੇ ਵਲੋਂ ਇਹ ਸਾਰਾ ਕੁਝ ਕੀਤਾ ਗਿਆ ਇਸ ਦੇ ਨਾਲ

ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਥੇ ਸਿੰਧੂ ਦੀ ਮੌਤ ਤੋਂ ਪਹਿਲਾਂ ਦੀ ਇੱਕ ਵੀਡਿਓ ਸਾਹਮਣੇ ਇਹ ਜਿਥੇ ਕਿ ਦੱਸਿਆ ਜਾ ਰਹਿ ਕੇ ਸਿੱਧੂ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਦੇ ਪਿੱਛੇ ਇੱਕ ਵੀਡੀਓ ਦੇਖੀ ਜਾ ਰਹੀ ਹੈ ਜਿਸ ਵਿੱਚ ਉਸ ਨੂੰ ਚਾਹੁਣ ਵਾਲੇ ਬਹੁਤ ਸਾਰੇ ਲੋਕ ਉਸ ਦੇ ਕੋਲ ਖੜ੍ਹੇ ਹਨ ਅਤੇ ਵੋਟਾਂ ਲੁਹਾਉਣ ਲਈ ਆਏ ਹਨ ਜਿਨ੍ਹਾਂ ਵਿੱਚ ਇਹ ਦੱਸਿਆ ਜਾ ਰਿਹਾ ਇਕ ਵਿਅਕਤੀ ਨੂੰ ਪੁਲਸ ਵੱਲੋਂ ਕਾਬੂ ਕੀਤਾ ਗਿਆ ਹੈ ਜਿਸਦੇ ਵੱਲੋਂ ਸਿੱਧੂ ਦੀ ਰੇਕੀ ਕੀਤੀ ਗਈ ਸੀ

ਜਿਸ ਦਾ ਨਾਮ ਕੇਕੜਾ ਦੱਸਿਆ ਜਾ ਰਿਹਾ ਅਤੇ ਇਸ ਵਿਅਕਤੀ ਦੇ ਵੱਲੋਂ ਦੱਸਿਆ ਜਾ ਰਿਹਾ ਸੀ ਕਿ ਸਿੱਧੂ ਕਦੋਂ ਘਰੋਂ ਨਿਕਲਿਆ ਹੈ ਅਤੇ ਕਦੋਂ ਇਹ ਕਿੱਥੇ ਪਹੁੰਚੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਵਿਅਕਤੀ ਦਾ ਵੀ ਸਿੱਧੂ ਉੱਪਰ ਹੋਏ ਹਮਲੇ ਦੇ ਵਿਚ ਇਕ ਵੱਡਾ ਹੱਥ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.