ਸਿੱਧੂ ਮੂਸੇਵਾਲਾ ਦੇ ਭੋਗ ਤੇ ਉਸਦੇ ਪਰਿਵਾਰ ਵਲੋਂ ਕੀਤਾ ਗਿਆ ਵੱਡਾ ਐਲਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਦੀ ਮੌਤ ਹੋ ਗਈ ਸੀ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਸੋਗ ਦੀ ਲਹਿਰ ਵੀ ਹੈ ਬਹੁਤ ਸਾਰੇ ਲੋਕ ਚਾਹੁੰਦੇ ਹਨ ਕਿ ਸਿੱਧੂ ਮੂਸੇਵਾਲੇ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ ਸਜ਼ਾ ਮਿਲੇ ਇਸਦੇ ਲਈ ਲਗਾਤਾਰ ਪੁਲਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੇ ਦਬਾਅ ਵੀ ਵਧ ਰਿਹਾ ਹੈ ਸੋ ਇਸ ਦੇ ਨਾਲ ਹੀ ਦੂਸਰੇ ਪਾਸੇ ਸਿੱਧੂ ਮੂਸੇਵਾਲੇ ਦਾ ਭੋਗ ਬਿਲਕੁਲ ਨਜ਼ਦੀਕ ਆ ਚੁੱਕਿਆ ਹੈ ਅੱਠ ਜੂਨ ਨੂੰ ਸਿੱਧੂ ਮੂਸੇਵਾਲੇ ਦਾ ਭੋਗ ਉਨ੍ਹਾਂ ਦੇ ਪਿੰਡ ਦੇ ਵਿੱਚ ਹੀ ਪਾਇਆ ਜਾਵੇਗਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਾਰੇ ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੇ ਲਈ ਕਿਹਾ ਗਿਆ ਹੈ

ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇੱਥੇ ਦਸਤਾਰਾਂ ਦਾ ਲੰਗਰ ਵੀ ਲਗਾਇਆ ਜਾਵੇਗਾ ਦੇਖਿਆ ਜਾਵੇ ਤਾਂ ਜਦੋਂ ਦੀਪ ਸਿੱਧੂ ਦਾ ਭੋਗ ਸਮਾਗਮ ਸੀ ਤਾਂ ਉਸ ਸਮੇਂ ਬੀ ਸ੍ਰੀ ਫਤਿਹਗਡ਼੍ਹ ਸਾਹਿਬ ਦੇ ਵਿੱਚ ਦਸਤਾਰਾਂ ਦਾ ਲੰਗਰ ਲਗਾ ਦਿੱਤਾ ਗਿਆ ਸੀ ਸੋ ਦੇਖਿਆ ਜਾਵੇ ਤਾਂ ਇਹ ਇੱਕ ਅਜਿਹਾ ਲੰਗਰ ਹੁੰਦਾ ਹੈ ਜਿਸ ਨੇ ਬਹੁਤ ਸਾਰੇ ਨੌਜਵਾਨਾਂ ਨੂੰ ਪੱਗਾਂ ਦੇ ਨਾਲ ਜੋੜ ਦਿੱਤਾ ਹੈ ਦੇਖਿਆ ਜਾਵੇ ਤਾਂ ਪੱਗ ਦਾ ਸਾਡੇ ਜ਼ਿੰਦਗੀ ਦੇ ਵਿੱਚ ਬਹੁਤ ਵੱਡਾ ਮਹੱਤਵ ਹੈ ਭਾਵੇਂ ਕਿ ਬਹੁਤੇ ਲੋਕਾਂ ਨੂੰ ਇਸ ਦਾ ਮਹੱਤਵ ਨਹੀਂ ਪਤਾ ਪਰ ਜਿਹੜੇ ਲੋਕਾਂ ਨੇ ਪੱਗ ਬੰਨ੍ਹੀ ਹੁੰਦੀ ਹੈ ਉਨ੍ਹਾਂ ਦੇ ਵਿੱਚੋਂ ਕੁਝ ਲੋਕਾਂ ਨੂੰ ਇਹ ਜਾਣਕਾਰੀ ਹੁੰਦੀ ਹੈ ਕਿ ਇਹ ਪੱਗ ਉਨ੍ਹਾਂ ਨੂੰ ਬਹੁਤ ਸਾਰੀਆਂ ਕੁਰਬਾਨੀਆਂ ਦੇਣ ਤੋਂ ਬਾਅਦ ਮਿਲੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.