ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਦੇ ਨਾਲ ਰਾਹੁਲ ਗਾਂਧੀ ਨੇ ਕੀਤੀ ਮੁਲਾਕਾਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਰਕ ਅਤੇ ਕਿਸੇ ਨੇ ਸੋਚਿਆ ਨਹੀਂ ਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਦਿੱਤੇ ਗਏ ਦੱਸਿਆ ਜਾ ਰਿਹਾ ਹੈ ਪਿਛਲੇ ਦਿਨੀਂ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਅਕਤੀਆਂ ਦੇ ਵੱਲੋਂ ਸਿੱਧੂ ਮੂਸੇਵਾਲਾ ਨੂੰ ਰਸਤੇ ਵਿੱਚ ਜਾਂਦੇ ਹੋਏ

ਗੋ ਲੀ ਆਂ ਨਾਲ ਭੁੰਨ ਦਿੱਤਾ ਗਿਆ ਸੀ ਜਿਸ ਦੇ ਕਾਰਨ ਉਸ ਦੀ ਮੌਕੇ ਉਪਰ ਹੀ ਮੌ ਤ ਹੋ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਦੇ ਘਰ ਪਹੁੰਚ ਰਹੇ ਹਨ ਅਤੇ ਇਸ ਦੇ ਮਾਂ ਬਾਪ ਦੇ ਨਾਲ ਦੁੱਖ ਸਾਂਝਾ ਕਰ ਰਹੇ ਹਨ ਉਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਮਸ਼ਹੂਰ ਆਗੂ ਰਾਹੁਲ ਗਾਂਧੀ ਦਿੱਲੀ ਤੋਂ ਹੁਣ ਸਿੱਧੂ ਮੂਸੇਵਾਲੇ ਦੇ ਪਿੰਡ ਮੂਸਾ ਵਿੱਚ ਵਿਖੇ ਪਹੁੰਚ ਰਹੇ ਹਨ ਇਸ ਵਾਰ ਦੱਸਿਆ ਜਾ ਰਿਹਾ ਹੈ ਕਿ ਉਹ ਮੰਗਲਵਾਰ ਨੂੰ ਮੂਸਾ ਪਿੰਡ ਵਿਖੇ ਆਉਣਗੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹ ਮੂਸੇ ਵਾਲੇ ਦੇ ਮਾਤਾ ਪਿਤਾ ਦੇ ਨਾਲ

ਦੁੱਖ ਸਾਂਝਾ ਕਰਨਗੇ ਅਤੇ ਉਨ੍ਹਾਂ ਦੇ ਨਾਲ ਹੋਰ ਵੀ ਗੱਲਬਾਤ ਕਰ ਸਕਦੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਤੇ ਅਨੁਭਵ ਹੈ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਪਰ ਬਹੁਤ ਸਾਰੇ ਉੱਥੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰੀ ਰਾਜਨੀਤੀ ਹੋ ਰਹੀ ਹੈ ਕਿਉਂਕਿ ਸਾਰੇ ਹੀ ਲੋਕ ਆਪਣੀਆਂ ਰਾਜਨੀਤੀ ਦੀਆਂ ਰੋਟੀਆਂ ਸੇਕਣ ਲੱਗੇ ਹੋਏ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.