ਸਿੱਧੂ ਮੂਸੇਵਾਲਾ ਤੋਂ ਬਾਅਦ ਹੁਣ ਇਸ ਮਸ਼ਹੂਰ ਰੈਪਰ ਦਾ ਹੋਇਆ ਕ ਤ ਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕੇ ਪੰਜਾਬ ਦੇ ਮਸ਼ਹੂਰ ਨਾਮੀ ਸਿੰਗਰ ਸਿੱਧੂ ਮੂਸੇਵਾਲਾ ਦਾ ਕੁੱਝ ਨੌਜਵਾਨਾਂ ਦੇ ਵੱਲੋਂ ਕ ਤ ਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਚਾਰੇ ਪਾਸੇ ਹਫੜਾ ਦਫੜੀ ਦਾ ਮਾਹੌਲ ਸੀ ਅਤੇ ਹੁਣ ਪੁਲੀਸ ਵੱਲੋਂ ਥਾਂ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਇਸ ਦੇ ਨਾਲ ਹੀ ਹੁਣ

ਇਕ ਹੋਰ ਵੱਡੀ ਖਬਰ ਅਮੈਰਿਕਾ ਤੋਂ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਅਮਰੀਕਾ ਦੇ ਵਿੱਚ ਇੱਕ ਮਸ਼ਹੂਰ ਨਾਮੀ ਰੈਪਰ ਟਰੈਵਲ ਦਾ ਕਿਸੇ ਵਿਅਕਤੀ ਦੇ ਵੱਲੋਂ ਗੋਲੀਆਂ ਮਾਰ ਕੇ ਕ ਤ ਲ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਉਥੇ ਡਰ ਅਤੇ ਸਹਿਮ ਦਾ ਮਾਹੌਲ ਹੈ ਤੇ ਇਸਦੇ ਨਾਲ ਹੀ ਸਾਰੇ ਹੀ ਇੰਡਸਟਰੀ ਦੇ ਵਿਚ ਵੀ ਡਰ ਅਤੇ ਸਹਿਮ ਦਾ ਮਾਹੌਲ ਹੈ ਕਿਉਂਕਿ ਦੇਖਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਨੂੰ ਮਾਰਿਆ ਜਾ ਰਿਹਾ ਹੈ ਜੋ ਕਿ ਇਨ੍ਹਾਂ ਇੰਡਸਟਰੀ ਦੇ ਵਿੱਚ ਨਾਮੀ ਲੋਕ ਹਨ ਇਸ ਖ਼ਬਰ ਦੇ ਸਾਹਮਣਿਓਂ ਤਵਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.