ਹੁਣੇ ਹੁਣੇ ਮੂਸੇਵਾਲਾ ਕ ਤ ਲ ਕਾਂਡ ਵਿੱਚ ਹੋਇਆ ਵੱਡਾ ਖ਼ੁਲਾਸਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਪਿਛਲੇ ਦਿਨੀਂ ਸਿੱਧੂ ਮੁਸੇਵਾਲਾ ਜੋ ਕਿ ਪੰਜਾਬ ਦੇ ਮਸ਼ਹੂਰ ਸਿੰਗਰ ਸਨ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੁਲੀਸ ਵੱਲੋਂ ਥਾਂ ਥਾਂ ਛਾਪੇਮਾਰੀ ਕੀਤੀ ਆਰੇ ਉਥੇ ਹੀ ਪੁਲਸ ਦੇ ਵੱਲੋਂ ਅੱਠ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਇੱਕ ਵਿਅਕਤੀ ਜਿਸਦਾ ਨਾਮ ਸੰਦੀਪ ਸਿੰਘ ਉਰਫ ਕੇਕੜਾ ਦੱਸਿਆ

ਜਾ ਰਿਹਾ ਹੈ ਉਸਦੇ ਵੱਲੋਂ ਇਹ ਸਾਰੇ ਕੰਮ ਨੂੰ ਅੰਜਾਮ ਦੇਣ ਦੇ ਵਿੱਚ ਇਨ੍ਹਾਂ ਦੀ ਮਦਦ ਕੀਤੀ ਗਈ ਸੀ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇਹ ਵਿਅਕਤੀ ਸਿੱਧੂ ਮੂਸੇਵਾਲੇ ਦਾ ਪ੍ਰਸੰਸਕ ਬਣ ਕੇ ਉਸ ਦੇ ਘਰ ਪਹੁੰਚਿਆ ਸੀ ਅਤੇ ਉਸਦੇ ਨਾਲ ਵੋਟਾਂ ਵੀ ਕਰਵਾਈਆਂ ਸਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਇਸਦੇ ਵੱਲੋਂ ਹੀ ਹਮਲਾ ਕਰਨ ਵਾਲਿਆਂ ਨੂੰ ਸਾਰੀ ਜਾਣਕਾਰੀ ਦਿੱਤੀ ਗਈ ਸੀ ਜਿਸਤੋਂ ਬਾਅਦ ਉਨ੍ਹਾਂ ਦੇ ਵੱਲੋਂ ਇਸ ਸਾਰੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੁਣ ਪੁਲਸ ਤੇ ਵੱਲੋਂ ਇਸ ਦੇ ਬਿਲਕੁਲ ਕੋਲੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.