27 ਜੂਨ ਦੇ ਲਈ ਹੋ ਗਿਆ ਵੱਡਾ ਐਲਾਨ

Uncategorized

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਵਧਾਈਆਂ! ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ..ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ..ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੇਪਰਲੈਸ ਬਜਟ ਪੇਸ਼ ਕਰੇਗੀ। ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਇਸ ਕਦਮ ਨਾਲ ਸਰਕਾਰੀ ਖਜ਼ਾਨੇ ਨੂੰ 21 ਲੱਖ ਰੁਪਏ ਦੀ ਬੱਚਤ ਹੋਵੇਗੀ ਤੇ ਇਸ

ਦੇ ਨਾਲ ਹੀ 34 ਟਨ ਕਾਗਜ਼ ਦੀ ਵੀ ਬੱਚਤ ਹੋਵੇਗੀ। ਮਾਨ ਨੇ ਇਸ ਨੂੰ ਈ-ਗਵਰਨੈਂਸ ਵੱਲ ਇੱਕ ਕਦਮ ਦੱਸਿਆ। ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਪੇਪਰਲੈਸ ਬਜਟ ਹੋਵੇਗਾ। ਇਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੀਬ 21 ਲੱਖ ਰੁਪਏ ਦੀ ਬਚਤ ਹੋਵੇਗੀ। 34 ਟਨ ਕਾਗਜ਼ ਦੀ ਬਚਤ ਹੋਵੇਗੀ। ਇਸ ਦਾ ਮਤਲਬ ਹੈ ਕਿ ਇਹ 814-834 ਰੁੱਖਾਂ ਨੂੰ ਬਚਾਇਆ ਜਾ ਸਕੇਗਾ। ਦੱਸਣਯੋਗ ਹੈ ਕਿ ਮਾਰਚ ਵਿੱਚ ਪੰਜਾਬ ਵਿਧਾਨ ਸਭਾ ਨੇ ਵਿੱਤੀ ਸਾਲ 2022-23 ਦੀ ਪਹਿਲੀ ਤਿਮਾਹੀ, ਅਪ੍ਰੈਲ ਤੋਂ ਜੂਨ ਤੱਕ ਦੇ ਲੇਖਾ-ਜੋਖਾ ਨੂੰ ਪਾਸ ਕੀਤਾ ਸੀ। ਹੁਣ ਭਗਵੰਤ ਮਾਨ ਦੀ ਸਰਕਾਰ ਪੰਜਾਬ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਬਜਟ ਪੇਸ਼ ਕਰਨ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *