ਪਤਨੀ ਦੀ ਲੱਕੀ ਸਰਕਾਰੀ ਨੌਕਰੀ ਤਾਂ ਪਤੀ ਨੇ ਕਰ ਦਿੱਤਾ ਵੱਡਾ ਕਾਂਡ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਕੁਝ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜੋ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੰਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜਸ਼ਨ ਨੇ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੱਤਾ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਦੇ ਵੱਲੋਂ ਆਪਣੀ ਹੀ ਪਤਨੀ ਦਾ ਇੱਕ ਹੱਥ ਕੱਟ ਦਿੱਤਾ ਗਿਆ ਇਸ ਦੀ ਵਜ੍ਹਾ ਜਾਣ ਕੇ ਤੁਹਾਡੇ ਹੋਸ਼ ਉੱਡ ਜਾਣਗੇ ਕਿ ਉਸ ਨੇ ਅਜਿਹਾ ਕਿਉਂ ਕੀਤਾ ਦੱਸਿਆ ਜਾ ਰਿਹਾ ਹੈ ਕਿ ਇਸ ਦੀ ਪਤਨੀ ਦੀ ਸਰਕਾਰੀ ਨੌਕਰੀ ਲੱਗ ਗਈ ਸੀ ਜਿਸ ਤੋਂ

ਬਾਅਦ ਉਸ ਨੂੰ ਅਜਿਹਾ ਲੱਗ ਰਿਹਾ ਸੀ ਕਿ ਉਸ ਦੀ ਪਤਨੀ ਉਸ ਨੂੰ ਛੱਡ ਕੇ ਚਲੀ ਜਾਵੇਗੀ ਜਿਸ ਤੋਂ ਬਾਅਦ ਉਸ ਨੇ ਅਜਿਹਾ ਘਟੀਆ ਕੰਮ ਕੀਤਾ ਉਸ ਤੋਂ ਬਾਅਦ ਇਸ ਦੀ ਪਤਨੀ ਹੁਣ ਹਸਪਤਾਲ ਦੇ ਵਿੱਚ ਦਾਖ਼ਲ ਹੈ ਅਤੇ ਇਨਸਾਫ ਦੀ ਗੁਹਾਰ ਲਗਾ ਰਹੀ ਹੈ ਉਸਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਉਸ ਦੇ ਪਤੀ ਦੇ ਵੱਲੋਂ ਇਹ ਸਭ ਕੁਝ ਕੀਤਾ ਗਿਆ ਹੈ ਇਸ ਨੂੰ ਵੇਖ ਕੇ ਹਰ ਕੋਈ ਹੈਰਾਨ ਵੀ ਹੋ ਰਿਹਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਵਿਅਕਤੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਜੇਕਰ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਲਗਾਤਾਰ ਇਸ ਤਰ੍ਹਾਂ ਦੀਆਂ ਸਮੱਸਿਆਵਾਂ

ਸਾਹਮਣੇ ਆ ਰਹੀਆਂ ਹਨ ਜਿਥੇ ਕੁਝ ਲੋਕਾਂ ਦੇ ਵੱਲੋਂ ਇਸ ਤਰ੍ਹਾਂ ਦੇ ਕਾਰਨਾਮੇ ਕੀਤੇ ਜਾਂਦੇ ਹਨ ਸੋ ਜੇਕਰ ਪੁਲਸ ਪ੍ਰਸ਼ਾਸਨ ਦੇ ਵੱਲੋਂ ਆਪਣਾ ਕੰਮ ਇਮਾਨਦਾਰੀ ਦੇ ਨਾਲ ਕੀਤਾ ਜਾਵੇ ਤਾਂ ਆਉਣ ਵਾਲੇ ਸਮੇਂ ਦੇ ਵਿਚ ਹਾਲਾਤਾਂ ਨੂੰ ਸੁਧਾਰਿਆ ਜਾ ਸਕਦਾ ਹੈ ਬਹੁਤ ਸਾਰੀਆਂ ਦਿੱਕਤਾਂ ਨੂੰ ਘੱਟ ਕੀਤਾ ਜਾ ਸਕਦਾ ਹੈ।ਸੋ ਅੱਜ ਕਲ੍ਹ ਦੇ ਸਮੇਂ ਵਿੱਚ ਜਿਸ ਤਰ੍ਹਾਂ ਦੇ ਹਾਲਾਤ ਪੈਦਾ ਹੋ ਰਹੇ ਹਨ ਉਸਦੇ ਨਾਲ ਬਹੁਤ ਸਾਰੇ ਲੋਕਾਂ ਦੇ ਚ ਦਹਿਸ਼ਤ ਵੀ ਹੈ ਇਥੇ ਪੁਲੀਸ ਪ੍ਰਸ਼ਾਸਨ ਨੂੰ ਆਪਣਾ ਕੰਮ ਇਮਾਨਦਾਰੀ ਦੇ ਨਾਲ ਕਰਨਾ ਚਾਹੀਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.