ਬਿਕਰਮਜੀਤ ਸਿੰਘ ਮਜੀਠੀਆ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੇ ਦਿੱਤੇ ਗਏ ਦੱਸਿਆ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਜੋ ਕਿ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ ਉਨ੍ਹਾਂ ਦੇ ਵਲੋਂ ਇਕ ਵੱਡੀ ਅਪੀਲ ਕੀਤੀ ਗਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੇ ਵੱਲੋਂ ਇਹ ਅਪੀਲ ਕੀਤੀ ਗਈ ਹੈ ਕਿ ਜਾਣਬੁੱਝ ਕੇ ਬਿਕਰਮਜੀਤ ਸਿੰਘ ਮਜੀਠੀਆ ਦੇ ਉੱਪਰ ਇੱਕ ਕੇਸ ਹੋਰ

ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸਦੇ ਕਾਰਨ ਹੁਣ ਬਿਕਰਮਜੀਤ ਸਿੰਘ ਮਜੀਠੀਆ ਦੀ ਪਤਨੀ ਜੋ ਕਿ ਇੱਕ ਵਿਧਾਇਕਾ ਨੇ ਉਨ੍ਹਾਂ ਦੇ ਵੱਲੋਂ ਵੀ ਇਕ ਚਿੱਠੀ ਭਗਵੰਤ ਮਾਨ ਨੂੰ ਲਿਖੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੇ ਉੱਪਰ ਇਹ ਕਾਰਵਾਈ ਨਹੀਂ ਹੋਣੀ ਚਾਹੀਦੀ ਕਿਉਂਕਿ ਬਿਕਰਮਜੀਤ ਸਿੰਘ ਮਜੀਠੀਆ ਬਿਲਕੁਲ ਨਿਰਦੋਸ਼ ਹਨ ਇਸ ਖ਼ਬਰ ਦੇ ਸ਼ਾਮਨਾਥ ਵਾਲੋਂ ਕਾ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਬਹੁਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਇੱਥੇ ਹੀ ਬਹੁਤ ਹੈ ਲੋਕਾਂ ਦਾ ਕਹਿਣਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਨਿਰਦੋਸ਼ ਹਨ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *