ਆਨਲਾਈਨ ਗੇਮ ਖੇਡਦੇ ਬੱਚੇ ਨੇ ਮਾਪਿਆਂ ਦੇ ਖਾਤੇ ਚੋਂ ਉਡਾਏ ਛੱਤੀ ਲੱਖ ਰੁਪਏ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਲਾਕਡਾਊਨ ਦੇ ਦੌਰਾਨ ਸਾਰੇ ਹੀ ਸਕੂਲ ਨੂੰਹ ਬੰਦ ਕਰ ਦਿੱਤਾ ਗਿਆ ਸੀ ਅਤੇ ਸਾਰੇ ਹੀ ਬੱਚਿਆਂ ਦੀ ਪੜ੍ਹਾਈ ਆਨਲਾਈਨ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਸਾਰੇ ਹੀ ਬੱਚਿਆਂ ਨੂੰ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਮੋਬਾਇਲ ਫੋਨ ਲੈ ਕੇ ਦਿੱਤੇ ਗਏ ਹਨ ਜਿਸ ਤੋਂ ਬਾਅਦ ਬਹੁਤ ਸਾਰੇ ਬੱਚੇ ਅਜਿਹੇ ਵੀ ਹਨ ਜਿਨ੍ਹਾਂ ਦੇ ਬੱਚੇ ਇਨ੍ਹਾਂ

ਮੋਬਾਈਲਾਂ ਦੇ ਉਪਰ ਗੇਮਾਂ ਖੇਡੀਆਂ ਜਾਂਦੀਆਂ ਸਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਕਬੱਚੇ ਦੇ ਵੱਲੋਂ ਆਨਲਾਈਨ ਗੇਮ ਖੇਡੀ ਜਾ ਰਹੀ ਸੀ ਤਾਂ ਉਸਦੇ ਵਲੋਂ ਆਪਣੇ ਮਾਪਿਆਂ ਦੇ ਖਾਤੇ ਵਿੱਚੋਂ ਛੱਤੀ ਲੱਖ ਰੁਪਏ ਉਡਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਜਦੋਂ ਉਸ ਦੇ ਮਾਪਿਆਂ ਵਿੱਚ ਬਾਰੇ ਪਤਾ ਲੱਗਿਆ ਤਾਂ ਉਸ ਦੇ ਹੋਸ਼ ਉੱਡ ਗਏ ਕਿਉਂਕਿ ਉਨ੍ਹਾਂ ਦੇ ਖਾਤੇ ਵਿਚ

ਹੁਣ ਛੱਤੀ ਲੱਖ ਰੁਪਏ ਉੱਡ ਚੁੱਕੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਰੇ ਹੀ ਲੋਕਾਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਬੱਚਿਆਂ ਦੇ ਵੱਲ ਖਾਸ ਧਿਆਨ ਦੇਣ ਕਿ ਉਨ੍ਹਾਂ ਦੇ ਬੱਚਿਆਂ ਦੇ ਵੱਲੋਂ ਅਜਿਹਾ ਕੁਝ ਤਾਂ ਨਹੀਂ ਕੀਤਾ ਜਾ ਰਿਹਾ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.