ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਆਈ ਵੱਡੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਮਹਿੰਗਾਈ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਮਈ ਮਹੀਨੇ ਦੇ ਵਿੱਚ ਵਿੱਤ ਮੰਤਰੀ ਸੀਤਾਰਮਣ ਦੇ ਵੱਲੋਂ ਪੈਟਰੋਲ ਦੀਆਂ ਕੀਮਤਾਂ ਦੇ ਵਿੱਚ

ਗਿਰਾਵਟ ਕੀਤੀ ਗਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਪੈਟਰੋਲ ਦੇ ਵਿੱਚ ਅੱਠ ਪ੍ਰਤੀਸ਼ਤ ਦੇ ਹਿਸਾਬ ਨਾਲ ਗਿਰਾਵਟ ਕੀਤੀ ਗੈਸ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਵੀ ਗਿਰਾਵਟ ਆਈ ਸੀ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਥੋੜ੍ਹੀ ਬਹੁਤੀ ਖੁਸ਼ੀ ਦੇਖੀ ਗਈ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਮਈ ਮਹੀਨੇ ਤੋਂ ਬਾਅਦ ਹੁਣ ਇਹ ਕੀਮਤਾਂ ਫਿਰ ਤੋਂ ਸਥਿਰ ਹੋ ਚੁੱਕੀਆਂ ਹਨ ਅਤੇ ਬਹੁਤ ਸਮਾਂ ਹੋ ਚੁੱਕਿਆ ਹੈ ਅਤੇ ਪੈਟਰੋਲ ਦੀਆਂ ਡਵੀਜ਼ਨਾਂ ਦੇ ਵਿੱਚ ਕੋਈ ਗਿਰਾਵਟ ਨਹੀਂ ਦੇਖਣ ਨੂੰ ਮਿਲੀ ਹੈ ਜਿਸਦੇ ਕਾਰਨ ਲੋਕਾਂ ਨੂੰ ਬੋਸ ਨੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਸੋਲ਼ਾਂ ਦਿਨਾਂ ਦੇ ਬਾਅਦ ਵੀਹ ਇਨ੍ਹਾਂ ਦੀਆਂ ਕੀਮਤਾਂ ਬਰਕਰਾਰ ਹਨ ਅਤੇ ਇਨ੍ਹਾਂ ਦੀ ਕੀਮਤਾਂ ਦੇ ਵਿੱਚ

ਕਿਸੇ ਤਰ੍ਹਾਂ ਦੀ ਕੋਈ ਵੀ ਗਿਰਾਵਟ ਨਹੀਂ ਦੇਖੀ ਜਾਰੀ ਜਸਤਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਇਸੇ ਤਰੀਕੇ ਨਾਲ ਕੀਮਤਾਂ ਵੱਧਦੀਆਂ ਰਹੀਆਂ ਤਾਂ ਉਨ੍ਹਾਂ ਦੀਆਂ ਸਮੱਸਿਆਵਾਂ ਹੋਰ ਵਧ ਸਕਦੀਆਂ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *