ਹੁਣੇ ਹੁਣੇ ਕੈਨੇਡਾ ਜਾਣ ਵਾਲਿਆਂ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਹੋਏ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੇਖਿਆ ਜਾ ਰਿਹਾ ਕਿ ਪੰਜਾਬ ਦੇ ਬਹੁਤ ਜ਼ਿਆਦਾ ਨੌਜਵਾਨ ਅਜਿਹੇ ਹਨ ਜੋ ਪਰਦੇਸਾਂ ਵਿੱਚ ਜਾ ਕੇ ਆਪਣਾ ਕੰਮ ਠੀਕ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਹਮੇਸ਼ਾ ਹੀ ਵਿਦੇਸ਼ਾਂ ਨੂੰ ਹੀ ਪਹਿਲ ਦਿੱਤੀ ਜਾਂਦੀ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਉਹ ਵਿਦੇਸ਼ਾਂ ਵਿੱਚ ਜਾ ਕੇ ਆਪਣੀ ਜ਼ਿੰਦਗੀ ਨੂੰ ਸਹੀ ਤਰੀਕੇ ਦੇ

ਨਾਲ ਜਿਉ ਸਕਦੇ ਹਨ ਇਸਦੇ ਨਾਲ ਹੀ ਦੋਨਾਂ ਦੇ ਵੱਲੋਂ ਬਹੁਤ ਸਾਰੇ ਏਜੰਟਾਂ ਦੇ ਨਾਲ ਗੱਲਬਾਤ ਕੀਤੀ ਜਾਂਦੀ ਹੈ ਪਰ ਦੇਖਿਆ ਜਾ ਰਿਹਾ ਹੈ ਕਿ ਅੱਜਕੱਲ੍ਹ ਬਹੁਤ ਸਾਰੇ ਏਜੰਟਾਂ ਦੇ ਵਲੋਂ ਇਹਨਾਂ ਦੀਆਂ ਮਜਬੂਰੀਆਂ ਦਾ ਫਾਇਦਾ ਉਠਾਇਆ ਜਾਂਦਾ ਹੈ ਕਿਉਂਕਿ ਇਹ ਨੌਜਵਾਨ ਹਮੇਸ਼ਾ ਹੀ ਵਿਦੇਸ਼ ਜਾਣਾ ਚਾਹੁੰਦੇ ਹਨ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਫਿਰੋਜ਼ਪੁਰ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਇਕ ਨੌਜਵਾਨ ਦੇ ਨਾਲ ਇੱਕ

ਏਜੰਟ ਦੇ ਵੱਲੋਂ ਠੰਢੇ ਅੱਠ ਲੱਖ ਰੁਪਏ ਦੀ ਠੱਗੀ ਮਾਰੀ ਹੈ ਦੱਸਿਆ ਜਾ ਰਿਹਾ ਹੈ ਕਿ ਇਸੇ ਏਜੰਟ ਦੇ ਵੱਲੋਂ ਇਸ ਨੂੰ ਨਕਲੀ ਦਸਤਾਵੇਜ਼ ਦੇ ਦਿੱਤੇ ਗਏ ਜਿਸ ਤੋਂ ਬਾਅਦ ਜਦੋਂ ਇਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਿਆ ਹੈ ਤਾਂ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਾ ਹੈ ਤੇ ਪੁਲੀਸ ਵੱਲੋਂ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *