ਕਿਸਾਨ ਵੀਰਾਂ ਦੇ ਲਈ ਆਈ ਵੱਡੀ ਖੁਸ਼ਖਬਰੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕੇਸਰੀ ਕੇਂਦਰ ਸਰਕਾਰ ਦੇ ਵੱਲੋਂ ਲੋਕਾਂ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਸ ਦੇ ਨਾਲ ਹੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਜਿੱਥੇ ਉਨ੍ਹਾਂ ਦਾ ਕਹਿਣਾ ਹੈ ਕਿ ਦੋ ਹਜਾਰ ਚੌਦਾਂ ਤੋਂ ਪਹਿਲਾਂ ਸਾਰੇ ਹੀ ਦੇਸ਼ ਦੇ ਵਿੱਚ ਇੱਕ ਜਾਂ ਦੋ ਫ਼ਸਲਾਂ ਦੇ ਉੱਪਰ ਹੀ ਐੱਮਐੱਸਪੀ ਦਿੱਤਾ ਜਾਂਦਾ ਸੀ ਪਰ ਹੁਣ ਉਨ੍ਹਾਂ

ਦੇ ਵਲੋਂ ਕਿਹਾ ਗਿਆ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਹੁਣ ਕੇਂਦਰ ਸਰਕਾਰ ਦੇ ਵੱਲੋਂ ਚੌਦਾਂ ਫ਼ਸਲਾਂ ਦੇ ਉੱਪਰ ਐੱਮਐੱਸਪੀ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਸਾਰੇ ਹੀ ਦੇਸ਼ ਦੇ ਕਿਸਾਨਾਂ ਦੇ ਲਈ ਇਹ ਬਹੁਤ ਖੁਸ਼ੀ ਦੀ ਗੱਲ ਹੈ ਜਿਸ ਤੋਂ ਬਾਅਦ ਕਿਸਾਨਾਂ ਦੇ ਵੱਲੋਂ ਇਸ ਦੇ ਉਪਰ ਖੁਸ਼ੀ ਜ਼ਾਹਿਰ ਕੀਤੀ ਜਾਰੀ ਅਤੇ ਉਹਨਾਂ ਦੇ ਵੱਲੋਂ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹੁਣ ਜੇਕਰ ਜ਼ਿਆਦਾਤਰ ਫ਼ਸਲਾਂ ਦੇ ਉੱਪਰ ਐੱਮਐੱਸਪੀ ਮਿਲਦੀ ਹੈ ਤਾਂ ਝੋਨੇ ਦੀ ਫਸਲ ਦੀ

ਲਾਗਤ ਘਟ ਸਕਦੀ ਹੈ ਕਿਉਂਕਿ ਜ਼ਿਆਦਾਤਰ ਝੋਨੇ ਦੀ ਫਸਲ ਦੇ ਕਾਰਨ ਪਾਣੀ ਹੇਠਾਂ ਜਾ ਰਿਹਾ ਹੈ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.