ਬਿਕਰਮਜੀਤ ਸਿੰਘ ਮਜੀਠੀਆ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਇੱਕ ਅਮੀਰਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਨ ਉਨ੍ਹਾਂ ਨੂੰ ਜੇਲ੍ਹ ਦੇ ਵਿੱਚ ਬੰਦ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਉੱਪਰ ਨਸ਼ਾ ਤਸਕਰੀ ਦੇ ਆਰੋਪ ਲੱਗੇ ਹੋਏ ਹਨ ਜਿਸ ਤੋਂ ਬਾਅਦ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੇ ਵੱਲੋਂ ਹੁਣ ਸਰਕਾਰ ਦੇ ਉੱਪਰ ਆਰੋਪ

ਲਗਾਇਆ ਜਾ ਰਹੇ ਹਨ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਜਿਸ ਜੇਲ੍ਹ ਦੇ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਹਨ ਉਸ ਦੇ ਡੀਜੀਪੀ ਨੂੰ ਬਦਲ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਦੀ ਜਾਨ ਨੂੰ ਖਤਰਾ ਹੈ ਕਿਉਂਕਿ ਜਾਣਬੁੱਝ ਕੇ ਸਰਕਾਰ ਦੇ ਵੱਲੋਂ ਉਨ੍ਹਾਂ ਦੀ ਬਦਲੀ ਕੀਤੀ ਗਈ ਹੈ ਜਿਸ ਤੋਂ ਬਾਅਦ ਹੁਣ ਦੇਖਣਾ ਇਹ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਸਰਕਾਰ ਦੇ ਵੱਲੋਂ ਇਸ ਦੇ ਉਪਰ ਕੀ ਐਕਸ਼ਨ ਲਿਆ ਜਾਂਦਾ ਹੈ ਇਸ ਖ਼ਬਰ ਦੇ ਸਾਮਰਥ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਹੀ ਸਾਰੀ ਰਾਜਨੀਤੀ ਕੀਤੀ ਹੈ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵਲੋਂ ਹੁਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.