ਪੰਜਾਬ ਪੁਲੀਸ ਨੇ ਵਿਦਿਆਰਥੀਆਂ ਤੇ ਕੀਤਾ ਲਾਠੀਚਾਰਜ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣੀ ਹੈ ਨਵੀਂ ਸਰਕਾਰ ਨੇ ਜੋ ਰੰਗ ਢੰਗ ਦਿਖਾਏ ਹਨ ਉਹ ਲੋਕਾਂ ਨੂੰ ਰਾਸ ਨਹੀਂ ਆ ਰਹੀ ਕਿਉਂਕਿ ਜਦੋਂ ਤੋਂ ਨਵੀਂ ਸਰਕਾਰ ਬਣੀ ਹੈ ਉਸ ਤੋਂ ਬਾਅਦ ਪੰਜਾਬ ਦੇ ਕੋਲੋਂ ਸਭ ਕੁਝ ਖੋਹਿਆ ਜਾ ਰਿਹਾ ਹੈ ਅਤੇ ਭਗਵੰਤ ਮਾਨ ਚੁੱਪ ਚਾਪ ਬੈਠੇ ਹਨ ਅਤੇ ਅਜਿਹਾ ਲੱਗਦਾ ਵੀ ਹੈ ਕਿ ਕਿਸ ਤਰੀਕੇ ਦੇ ਨਾਲ ਉਹ ਪੰਜਾਬ ਦਾ ਸਭ ਕੁਝ ਸੁਖਾਲਿਆਂ ਹੀ ਕੇਂਦਰ ਸਰਕਾਰ ਦੇ ਅਧੀਨ ਕਰਵਾ ਰਹੇ ਹਨ ਪਹਿਲਾਂ ਚੰਡੀਗੜ੍ਹ ਦਾ ਮੁੱਦਾ ਉੱਠਿਆ ਉਸ ਮਾਮਲੇ ਉੱਤੇ ਵੀ ਉਨ੍ਹਾਂ ਨੇ ਕਿਸੇ ਪ੍ਰਕਾਰ ਦਾ ਕੋਈ ਐਕਸ਼ਨ ਨਹੀਂ ਲਿਆ ਭਾਵੇਂ ਕਿ ਇੱਕ ਦਿਨ ਵਾਸਤੇ ਉਸ ਮਾਮਲੇ ਦੇ ਉੱਤੇ ਵਿਧਾਨ ਸਭਾ ਦੇ

ਵਿੱਚ ਗੱਲ ਜ਼ਰੂਰ ਹੋਈ ਸੀ ਪਰ ਇਸ ਤੋਂ ਇਲਾਵਾ ਕੋਈ ਗੱਲਬਾਤ ਨਹੀਂ ਕੀਤੀ ਗਈ ਅਤੇ ਪੰਜਾਬ ਦੇ ਜੋ ਬੱਨਵੇ ਆਮ ਆਦਮੀ ਪਾਰਟੀ ਦੇ ਐਮ ਐਲ ਏ ਜਿੱਤੇ ਹਨ ਉਨ੍ਹਾਂ ਦੇ ਵੱਲੋਂ ਕਿਸੇ ਪ੍ਰਕਾਰ ਦਾ ਕੋਈ ਬਿਆਨ ਨਹੀਂ ਦਿੱਤਾ ਜਾ ਰਿਹਾ ਹੈ ਕਿਸੇ ਸਮੇਂ ਕਈ ਲੋਕਾਂ ਦੇ ਵਿੱਚ ਰਹਿ ਕੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਸੁਣਨ ਦੀ ਗੱਲ ਕਰਿਆ ਕਰਦੇ ਸੀ ਪਰ ਹੁਣ ਅਜਿਹਾ ਲੱਗਦਾ ਹੈ ਕਿ ਇਨ੍ਹਾਂ ਨੂੰ ਕੇਂਦਰ ਦੇ ਵੱਡੇ ਫ਼ੈਸਲਿਆਂ ਦੇ ਬਾਰੇ ਵੀ ਕੋਈ ਜਾਣਕਾਰੀ ਨਹੀਂ ਹੈ ਪਿਛਲੇ ਦਿਨਾਂ ਦੇ ਵਿੱਚ ਅਦਾਲਤ ਦੇ ਵੱਲੋਂ ਇਹ ਗੱਲ ਕਹੀ ਗਈ ਸੀ ਕਿ ਤੀਹ ਅਗਸਤ ਤੱਕ ਇਹ ਫ਼ੈਸਲਾ ਹੋ ਜਾਵੇਗਾ ਕਿ ਪੰਜਾਬ

ਯੂਨੀਵਰਸਿਟੀ ਕੇਂਦਰ ਸਰਕਾਰ ਦੇ ਅਧੀਨ ਹੋਵੇਗੀ ਜਾਂ ਫਿਰ ਪੰਜਾਬ ਸਰਕਾਰ ਦੇ ਅਧੀਨ ਹੋਵੇਗੀ ਇਸ ਸਬੰਧੀ ਵੇਖਿਆ ਜਾ ਸਕਦਾ ਹੈ ਕਿ ਇਹ ਸਿਰਫ਼ ਕੁਝ ਕੁਝ ਸਮੇਂ ਲਈ ਦਿਖਾਵਾ ਹੁੰਦਾ ਹੈ ਅਸਲ ਦੇ ਵਿਚ ਇਹ ਕੇਂਦਰ ਸਰਕਾਰ ਦੇ ਅਧੀਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸਦਾ ਵਿਰੋਧ ਵਿਦਿਆਰਥੀਆਂ ਦੇ ਵੱਲੋਂ ਕੀਤਾ ਜਾ ਰਿਹਾ ਹੈ ਪਰ ਉਪਰੋਕਤ ਵੀਡਿਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਵਿਦਿਆਰਥੀਆਂ ਦੇ ਉੱਤੇ ਲਾਠੀਚਾਰਜ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਨੌਜਵਾਨ ਲੜਕੀਆਂ ਦੇ ਵਾਲ ਪੁੱਟੇ ਗਏ ਹਨ ਇਸ ਤੋਂ ਇਲਾਵਾ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਗਿਆ ਉਨ੍ਹਾਂ ਦੀਆਂ ਹੱਥਾਂ ਦੀਆਂ ਉਂਗਲਾਂ ਤੋੜ ਦਿੱਤੀਆਂ ਗਈਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *