ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਬਾਰੇ ਆਈ ਵੱਡੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਗਰ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਦੱਸਿਆ ਜਾ ਰਿਹਾ ਹੈ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਭਰਾ ਬਿਕਰਮਜੀਤ ਸਿੰਘ ਮਜੀਠੀਆ ਨੂੰ ਮਿਲਦੇ ਲਈ ਜੇਲ੍ਹ ਪਹੁੰਚੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਅੱਜ ਦੁਪਹਿਰ ਦੋ ਵਜੇ ਦੇ ਕਰੀਬ ਉਹ ਬਿਕਰਮਜੀਤ ਸਿੰਘ ਮਜੀਠੀਆ ਦੇ ਕੋਲ ਪਹੁੰਚੇ

ਹਨ ਇਸ ਬਾਰੇ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਇਕੱਲੇ ਹੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਮਿਲਣ ਲਈ ਪਹੁੰਚੇ ਸਨ ਜਾਂ ਕੋਈ ਭਾਰਤ ਨਾਲ ਵੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਬਿਕਰਮਜੀਤ ਸਿੰਘ ਮਜੀਠੀਆ ਨੂੰ ਬਾਹਰ ਕੱਢਣ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਦੇ ਇਕ ਵਧੀਆ ਆਗੂ ਹਨ ਜਿਨ੍ਹਾਂ ਦੇ ਵੱਲੋਂ ਹਮੇਸ਼ਾ ਹੀ ਅਕਾਲੀ ਦਲ ਦੇ ਲਈ ਬਹੁਤ ਚੰਗਾ ਕੰਮ ਕੀਤਾ ਗਿਆ

ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹੁਣ ਅਕਾਲੀ ਦਲ ਦੇ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਉਨ੍ਹਾਂ ਨੂੰ ਜੇਲ੍ਹ ਵਿੱਚੋਂ ਬਾਹਰ ਕੱਢਿਆ ਜਾ ਸਕੇ ਇਸ ਲਈ ਸਾਰੇ ਹੀ ਲੋਕਾਂ ਦੇ ਵਲੋਂ ਨਾਲ ਮੁਲਾਕਾਤ ਵੀ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਉਤੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.