ਭਗਵੰਤ ਮਾਨ ਦੇ ਘਰ ਅੱਗੇ ਰਾਜਾ ਵੜਿੰਗ ਦਾ ਪੁਲੀਸ ਨਾਲ ਪਿਆ ਪੰਗਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਤਾਂ ਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਬਣਨ ਤੋਂ ਬਾਅਦ ਦੂਜੀਆਂ ਵਿਰੋਧੀ ਪਾਰਟੀਆਂ ਵੱਲੋਂ ਅਕਸਰ ਹੀ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਕਾਂਗਰਸ ਨਾਲ ਜੁਡ਼ੀ ਵੀ ਸ਼ਾਮਲ ਹੈ ਜਿੱਥੇ ਕਿ ਦਿਸ਼ਾ ਬਾਰੇ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਵੱਲੋਂ ਆਪਣੇ ਕੁਝ ਸਾਥੀਆਂ ਦੇ ਨਾਲ ਮੁੱਖ ਮੰਤਰੀ ਦੀ ਰਿਹਾਇਸ਼ ਦੇ ਉੱਪਰ ਜਾ ਕੇ ਨਾਅਰੇਬਾਜ਼ੀ ਕੀਤੀ ਗਈ ਹੈ ਤੇ ਉਨ੍ਹਾਂ ਦੇ ਵੱਲੋਂ ਇੱਥੇ ਪਹੁੰਚ ਕੇ ਮੁੱਖ ਮੰਤਰੀ ਦੇ ਨਾਲ ਮਿੱਲ ਦੀ ਗੱਲ ਕਹੀ ਗਈ ਸੀ ਜਿਸਤੋਂ ਬਾਅਦ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਇੱਥੇ ਕਿਸੇ ਵੀ ਆਮ ਵਿਅਕਤੀ ਦੀ ਸਰਕਾਰ ਨਹੀਂ ਹੈ ਕਿਉਂਕਿ ਜਦੋਂ ਚਰਨਜੀਤ ਚੰਨੀ ਦੀ ਸਰਕਾਰ ਸੀ ਤਾਂ ਚਰਨਜੀਤ ਚੰਨੀ ਆਪ ਖੁਦ ਜਾ ਕੇ ਸਾਰੇ ਲੋਕਾਂ ਨੂੰ ਮਿਲਿਆ ਕਰਦੇ ਸਨ ਪਰ ਭਗਵੰਤ ਮਾਨ ਕਿਸੇ ਨੂੰ ਨਹੀਂ ਮਿਲ ਰਿਹਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਇਨ੍ਹਾਂ ਦੇ ਨਾਲ ਮੁਲਾਕਾਤ ਨਹੀਂ ਕੀਤੀ ਗਈ ਜਿਸ ਤੋਂ ਬਾਅਦ ਇਨ੍ਹਾਂ ਦੀ

ਪੁਲਸ ਦੇ ਨਾਲ ਧੱਕਾ ਮੁੱਕੀ ਵੀ ਹੋਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਪੁਲਸ ਦੀ ਗੱਡੀ ਦੇ ਵਿੱਚ ਇੱਥੋਂ ਲਿਜਾਇਆ ਗਿਆ ਇਸ ਖ਼ਬਰ ਤੇ ਸਾਮਰਥ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਕਾਂਗਰਸ ਦੇ ਵੱਲੋਂ ਜਾਣ ਬੁੱਝ ਕੇ ਰਾਜਨੀਤੀ ਕੀਤੀ ਜਾ ਰਹੀ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.