ਹੁਣੇ ਹੁਣੇ ਭਾਰਤ ਵਾਸੀਆਂ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਭਾਰਤ ਦੇ ਵਿੱਚ ਕਰੋਨਾ ਦੇ ਕੇਸ ਫਿਰ ਤੋਂ ਵਧਣ ਲੱਗੇ ਹਨ ਜਿਸਦੇ ਕਾਰਨ ਲੋਕਾਂ ਨੇ ਸਮੱਸਿਆਵਾਂ ਵਧ ਰਹੀਆਂ ਹਨ ਜਿਸ ਪਿੱਛੋਂ ਦੱਸਿਆ ਜਾ ਰਿਹਾ ਹੈ ਕਿ ਚੀਨ ਦੇ ਵਿੱਚ ਇੱਕ ਵਾਰ ਫਿਰ ਤੋਂ ਕਰੋੜਾਂ ਦਾ ਕਹਿਰ ਦੇਖਿਆ ਜਾ ਰਿਹਾ ਸੀ ਜਿਸ ਤੋਂ ਬਾਅਦ ਚੀਨ ਦੇ ਬਹੁਤ ਸਾਰੇ

ਇਲਾਕਿਆਂ ਦੇ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਸੀ ਅਤੇ ਤਾਲਾਬੰਦੀ ਵੀ ਕੀਤੀ ਗਈ ਸੀ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿਉਂਕਿ ਇਸ ਦਾ ਕਹਿਰ ਭਾਰਤ ਵਿੱਚ ਵੀ ਦੇਖਿਆ ਜਾ ਰਿਹਾ ਅਤੇ ਆਏ ਦਿਨ ਹੀ ਬਹੁਤ ਸਾਰੇ ਕੇਸ ਭਾਰਤ ਦੇ ਵਿੱਚ ਕੋਰੂਨਾ ਦੇ ਦੇਖੇ ਜਾ ਰਹੇ ਹਨ ਜਿਸ ਤੋਂ ਬਾਅਦ ਸਾਰੇ ਹੀ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿਉਂਕਿ ਪਿਛਲੇ ਚੌਵੀ ਘੰਟਿਆਂ ਦੇ ਵਿੱਚ ਕਰੋਨਾ ਦੇ ਕਾਰਨ ਅੱਠ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਿਸਦੇ ਵਿਚ

ਦੱਸਿਆ ਜਾ ਰਿਹਾ ਹੈ ਕਿ ਬਹੱਤਰ ਸਭ ਤੋਂ ਜ਼ਿਆਦਾ ਵਿਅਕਤੀ ਕੋਰੋਨਾ ਦੇ ਨਾਲ ਪੀੜਤ ਪਾਏ ਗਏ ਹਨ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਸਰਕਾਰਾਂ ਨੂੰ ਇਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.