WHO ਨੇ ਜਾਰੀ ਕੀਤਾ ਇਹ ਵੱਡਾ ਅਲਰਟ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨੇ ਇਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਾਲੇ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਦੇਸ਼ ਵਿਚ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਮੇਂ ਦੇ ਵਿਚ ਕੋਰੋਨਾ ਦੇ ਕਾਰਨ ਲੋਕਾਂ ਨੂੰ ਬਹੁਤ ਨੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਕਿਉਂਕਿ ਚੀਨ ਦੇ ਵਿੱਚੋਂ ਸ਼ੁਰੂ ਹੋ ਕੇ ਇਹ ਬਿਮਾਰੀ ਸਾਰੇ ਹੀ ਦੇਸ਼ਾਂ ਦੇ ਵਿਚ ਫੈਲ ਗਈ ਸੀ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹੁਣ ਭਾਰਤ ਵਿੱਚ ਨਿਵੇਸ਼ ਦਾ ਕਹਿਰ ਦੇਖਣ ਨੂੰ ਮਿਲਿਆ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ

ਇਸ ਦੇ ਨਾਲ ਨਾਲ ਇੱਕ ਹੋਰ ਬਿਮਾਰੀ ਸਾਰੇ ਹੀ ਦੇਸ਼ਾਂ ਦੇ ਵਿਚ ਫੈਲ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਦੱਖਣੀ ਅਫਰੀਕਾ ਦੇ ਵਿਚ ਮੰਕੀਪਾਕਸ ਨਾਮ ਦੀ ਇੱਕ ਬੀਮਾਰੀ ਫੈਲ ਰਹੀ ਹੈ ਜਿਸ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਹੌਲੀ ਹੌਲੀ ਇਹ ਬਿਮਾਰੀ ਦੂਜੇ ਦੇਸ਼ਾਂ ਵਿੱਚ ਵੀ ਫੈਲ ਸਕਦੀ ਹੈ ਜਿਸ ਦੇ ਕਾਰਨ ਡਬਲਿਊਐਚਓ ਦੇ ਵੱਲੋਂ ਇਸ ਦੇ ਲਈ ਅਲਰਟ ਜਾਰੀ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਉਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.