ਵੇਖੋ ਲੁਧਿਅਾਣਾ ਦੇ ਵਿਚ ਕਿਵੇਂ ਵਿਕ ਰਿਹਾ ਹੈ ਸ਼ਰ੍ਹੇਆਮ ਚਿੱਟਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਦੇਖਿਆ ਹੈ ਕਿ ਬਹੁਤ ਸਾਰੇ ਨੌਜਵਾਨ ਨ ਸ਼ੇ ਦੀ ਦਲਦਲ ਵਿੱਚ ਫਸੇ ਹੋਏ ਹਨ ਪਰ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਬਹੁਤ ਸਾਰੇ ਸਰਕਾਰ ਦੇ ਨੁਮਾਇੰਦਿਆਂ ਦੇ ਵੱਲੋਂ ਅਤੇ ਖੁਦ ਮੁੱਖ ਮੰਤਰੀ ਦੇ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਵਿੱਚੋਂ ਨਸ਼ਾ ਬਿਲਕੁਲ ਖਤਮ ਕਰ ਦਿੱਤਾ ਗਿਆ ਅਤੇ ਉਹਨਾਂ ਦੇ ਵੱਲੋਂ ਥਾਂ ਥਾਂ ਤੇ ਛਾਪੇਮਾਰੀ ਕੀਤੀ ਆਰੀਆ ਅਤੇ ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਕਿਸੇ ਪ੍ਰਕਾਰ ਦਾ ਕੋਈ ਨਸ਼ਾ

ਨਹੀਂ ਵਿਕ ਰਿਹਾ ਪਰ ਦੇਖਿਆ ਜਾਵੇ ਇਕ ਵੀਡੀਓ ਲੁਧਿਆਣਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੇਖਿਆ ਜਾ ਰਿਹਾ ਹੈ ਕਿ ਕਿਵੇਂ ਸ਼ਰ੍ਹੇਆਮ ਇੱਥੇ ਚਿੱਟਾ ਵਿਕ ਰਿਹਾ ਹੈ ਅਤੇ ਨੌਜਵਾਨਾਂ ਦੇ ਵੱਲੋਂ ਸ਼ਰ੍ਹੇਆਮ ਚਿੱਟਾ ਖ਼ਰੀਦਿਆ ਜਾ ਰਿਹਾ ਹੈ ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਬਣੀ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਬਿਆਨਾਂ ਤੇ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਲੋਕਾਂ ਵੱਲੋਂ ਪੰਜਾਬ ਸਰਕਾਰ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਸਦੇ ਵੱਲੋਂ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਜਾ ਰਹੇ ਹਨ

ਪਰ ਅਜਿਹਾ ਕੁਝ ਵੀ ਨਹੀਂ ਹੋ ਰਿਹਾ ਜਿਸ ਦੇ ਕਾਰਨ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਸਰਕਾਰ ਦੇ ਵੱਲੋਂ ਬਸ ਫੋਕੀਆਂ ਗੱਲਾਂ ਹੀ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਵੱਲੋਂ ਕੋਈ ਅਜਿਹਾ ਕਦਮ ਨਹੀਂ ਚੁੱਕਿਆ ਜਾ ਰਿਹਾ ਜਿਸਦੇ ਨਾਲ ਕੇ ਲੋਕਾਂ ਦਾ ਭਲਾ ਹੋ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.