ਇਸ ਨੌਜਵਾਨ ਨੇ ਭਗਵੰਤ ਮਾਨ ਦੇ ਸਟਾਈਲ ਵਿੱਚ ਹੀ ਭਗਵੰਤ ਮਾਨ ਤੋਂ ਪੁੱਛੇ ਸਵਾਲ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੀਅਾਂ ਹਨ ਅਤੇ ਹੁਣ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਹੱਕ ਹਥਿਆਉਣ ਦੇ ਵਿੱਚ ਲੱਗੀ ਹੋਈ ਹੈ ਭਾਵੇਂ ਕਿ ਇਹ ਕੰਮ ਕਾਫੀ ਲੰਬੇ ਸਮੇਂ ਤੋਂ ਚੱਲ ਰਿਹਾ ਹੈ ਪਿਛਲੀਆਂ ਸਰਕਾਰਾਂ ਦੇ ਵੱਲੋਂ ਵੀ ਇਸ ਮਾਮਲੇ ਦੇ ਉੱਤੇ ਕੋਈ ਕਦਮ ਨਹੀਂ ਚੁੱਕਿਆ ਗਿਆ ਅਤੇ ਮੌਜੂਦਾ ਸਰਕਾਰ ਦੇ ਵੱਲੋਂ ਵੀ ਕੇਂਦਰ ਸਰਕਾਰ ਦੇ ਖਿਲਾਫ ਕੋਈ ਬਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਪੰਜਾਬ ਚ ਦਿਨੋਂ ਦਿਨ ਹੇਠਾਂ ਜਾਂਦਾ ਹੋਇਆ ਦਿਖਾਈ ਦੇ

ਰਿਹਾ ਹੈ ਪੰਜਾਬ ਦੀਆਂ ਜੋ ਵੀ ਚੀਜ਼ਾਂ ਹਨ ਉਹ ਉਸ ਦੇ ਹੱਥੋਂ ਖੁੱਸ ਰਹੀਆਂ ਹਨ ਪਿਛਲੇ ਦਿਨਾਂ ਦੇ ਵਿੱਚ ਚੰਡੀਗੜ੍ਹ ਦੇ ਵਿੱਚ ਕੇਂਦਰ ਸਰਕਾਰ ਦੇ ਨਿਯਮ ਲਾਗੂ ਹੋ ਗਏ ਸੀ ਦੇਖਿਆ ਜਾਵੇ ਤਾਂ ਪੰਜਾਬ ਦੇ ਪਾਣੀਆਂ ਦੇ ਉੱਤੇ ਵੀ ਪੰਜਾਬ ਦਾ ਪੂਰਾ ਹੱਕ ਨਹੀਂ ਰਿਹਾ ਇਸ ਦੇ ਨਾਲ ਹੀ ਪੰਜਾਬ ਦਾ ਸੱਭਿਆਚਾਰ ਪੰਜਾਬ ਦੀ ਬੋਲੀ ਪੰਜਾਬ ਦਾ ਖਾਣ ਪੀਣ ਸਭ ਕੁਝ ਬਦਲ ਕੇ ਰੱਖ ਦਿੱਤਾ ਗਿਆ ਹੈ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਪੰਜਾਬ ਨੂੰ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਚੱਲ ਰਹੀਆਂ ਹਨ ਪਰ ਪੰਜਾਬ ਦੇ ਲੋਕ ਸ਼ਾਇਦ ਅੱਜ ਦੇ ਸਮੇਂ ਵਿੱਚ ਵੀ ਪੂਰਨ ਤੌਰ ਤੇ ਜਾਗਰੂਕ ਨਹੀਂ ਹਨ ਪਰ ਉੱਥੇ ਹੀ ਕੁਝ ਨਵੀਂ ਪੀੜ੍ਹੀ ਦੇ ਨੌਜਵਾਨ ਇਨ੍ਹਾਂ ਗੱਲਾਂ ਨੂੰ ਸਮਝਣ ਲੱਗੇ ਹਨ ਇਸ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਦੇ ਅਧੀਨ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਜਿਸ ਦਾ ਵਿਰੋਧ ਦਾ ਵਿਦਿਆਰਥੀਆਂ ਦੇ ਵੱਲੋਂ ਵੱਡੇ

ਪੱਧਰ ੳੁੱਤੇ ਕੀਤਾ ਜਾ ਰਿਹਾ ਹੈ ਭਾਵੇਂ ਕਿ ਇਸ ਮਸਲੇ ਦੇ ਉੱਤੇ ਮੌਜੂਦਾ ਸਰਕਾਰ ਨੂੰ ਆਵਾਜ਼ ਚੁੱਕਣੀ ਚਾਹੀਦੀ ਸੀ ਪਰ ਉਨ੍ਹਾਂ ਨੇ ਇਸ ਮਸਲੇ ਦੇ ਉੱਤੇ ਕੋਈ ਵੀ ਆਵਾਜ਼ ਨਹੀਂ ਚੁੱਕੀ ਅਤੇ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਨੌਜਵਾਨ ਦੇ ਵੱਲੋਂ ਬਹੁਤ ਵਧੀਆ ਤਰਕਾਂ ਦੇ ਨਾਲ ਦੱਸਿਅਾ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਪੰਜਾਬ ਖ਼ਤਮ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਤੇ ਸਰਕਾਰਾਂ ਜਾਣ ਬੁੱਝ ਕੇ ਮੂੰਹ ਬੰਦ ਕਰ ਰਹੀਆਂ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.