ਪੰਜਾਬ ਸਰਕਾਰ ਨੇ ਲਏ ਇਹ ਦੋ ਵੱਡੇ ਫ਼ੈਸਲੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿ ਉਹ ਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਆਪਣੀ ਕੈਬਨਿਟ ਮੀਟਿੰਗ ਕੀਤੀ ਗਈ ਸੀ ਜਿਸਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵਲੋਂ ਵੱਡੇ ਫ਼ੈਸਲੇ ਲੈ ਗਏ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਇਕ ਵਿਧਾਇਕ ਇਕ ਪੈਨਸ਼ਨ ਵਾਲਾ ਮਤਾ ਪਾਸ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ

ਹੁਣ ਇਨ੍ਹਾਂ ਦੇ ਵਿੱਚ ਕਿਸੇ ਵੀ ਵਿਧਾਇਕ ਨੂੰ ਇਕ ਪੈਨਸ਼ਨ ਤੋਂ ਜ਼ਿਆਦਾ ਪੈਨਸ਼ਨ ਨਹੀਂ ਮਿਲੇਗੀ ਜਿਸਦੇ ਨਾਲ ਕੇ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਖ਼ਜ਼ਾਨੇ ਨੂੰ ਬਹੁਤਿਆਂ ਦਾ ਲਾਭ ਹੋਣ ਵਾਲਾ ਹੈ ਜਿਸਦੇ ਨਾਲ ਸਰਕਾਰੀ ਖ਼ਜ਼ਾਨਾ ਭਰੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ ਇਸ ਖਬਰ ਦੇ ਸਾਹਮਣੇ ਉਕਤ ਵੱਲੋਂ ਕੰਵਲ ਵੱਖ ਵੱਖ ਵਿਚਾਰ ਦਿੱਤੇ ਤੁਰੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *