ਪੰਜਾਬ ਦੇ ਇਸ ਗੁਰੂ ਘਰ ਵਿਚ ਲੱਗੀ ਭਿਆਨਕ ਅੱਗ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂਂ ਹੁੰਦਾ ਅਕਸਰ ਦੇਖਿਆ ਜਾਂਦਾ ਹੈ ਕਿ ਪਿੱਛਲੇ ਕੁਝ ਸਮਝ ਤਾਂ ਦੇਖਿਆ ਗਿਆ ਹੈ ਕਿ ਪੰਜਾਬ ਦੇ ਵਿੱਚ ਬਹੁਤ ਸਾਰੇ ਗੁਰੂ ਘਰਾਂ ਦੇ ਵਿੱਚ ਵੱਡੀਆਂ ਬੇਅਦਬੀਆਂ ਹੋਈਆਂ ਹਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਲੈ ਕੇ ਸਿੱਖ ਸੰਗਤਾਂ ਦੇ ਵਿੱਚ ਬਹੁਤ ਜਗ੍ਹਾ ਰੋਸ ਵੀ ਦੇਖਿਆ ਜਾ ਰਿਹਾ ਤੇ ਸਿੱਖ ਸੰਗਤਾਂ ਦਾ ਕਹਿਣਾ ਹੈ ਕਿ ਜਾਣਬੁੱਝ ਕੇ ਕਿਸੇ ਦੁਆਰਾ ਇਹ ਸਾਰਾ ਕੁਝ ਕਰਵਾਇਆ ਜਾ ਰਿਹਾ ਹੈ ਪਰ ਦੇਖਣ ਜਾਂਦਾ ਹੈ ਕਿ ਕਈ ਵਾਰ

ਗੁਰੂ ਘਰਾਂ ਦੇ ਵਿੱਚ ਕੁਝ ਹਾਦਸੇ ਵੀ ਵਾਪਰ ਜਾਂਦੇ ਹਨ ਜਿਸਦੇ ਕਾਰਨ ਬਹੁਤ ਜ਼ਿਆਦਾ ਨੁਕਸਾਨ ਗੁਰੂਘਰਾਂ ਦੇ ਵਿਚ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੀ ਕਬੱਡੀ ਕੌਰ ਤਲਵੰਡੀ ਸਾਬੋ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾਵੇ ਕਿ ਇੱਥੋਂ ਦੇ ਇੱਕ ਗੁਰੂ ਘਰ ਦੇ ਵਿੱਚ ਅਚਾਨਕ ਹੀ ਅੱਗ ਲੱਗ ਜਾਣ ਦੇ ਕਾਰਨ ਚਾਰ ਗੁਰੂ ਦੇ ਸਰੂਪ ਅਗਨ ਭੇਟ ਹੋ ਗਏ ਹਨ ਜਿਸ ਤੋਂ ਦੱਸਿਆ ਜਾ ਰਿਹਾ ਹੈ ਕਿ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਦੇ ਵਿੱਚ ਦੁੱਖ ਦੇਖਿਆ ਜਾ ਰਿਹਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਵਾਪਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *