ਹੁਣ ਜਾਅਲੀ ਡਿਗਰੀਆਂ ਬਣਾ ਕੇ ਨੌਕਰੀ ਕਰਨ ਵਾਲਿਆਂ ਤੇ ਹੋਵੇਗੀ ਵੱਡੀ ਕਾਰਵਾਈ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖ਼ਬਰਾਂ ਸਾਹਮਣਾ ਗਰਮੀਆਂ ਦੇ ਦਿਨਾਂ ਵਿੱਚ ਭਗਵੰਤ ਮਾਨ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਅਧਿਐਨਾਂ ਤੇ ਉਨ੍ਹਾਂ ਦਾ ਕਹਿਣਾ ਹੁੰਦਾ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਭਲਾਈ ਦੇ ਲਈ ਹੀ ਇਹ ਸਾਰਾ ਕੁਝ ਕੀਤਾ ਜਾ ਰਿਹਾ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਕਸ਼ਨ ਲਏ ਜਾ ਰਹੇ ਹਨ ਜਿਸ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਵੱਡੇ ਜਾਂ ਛੋਟੇ ਵਿਅਕਤੀ ਨੂੰ ਬਖ਼ਸ਼ਣ ਵਾਲੇ ਨਹੀਂ ਹਨ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਉਨ੍ਹਾਂ ਭਗਵੰਤ ਮਾਨ ਦੇ ਬਲੈਕ ਵੱਡਾ ਐਲਾਨ ਕੀਤਾ ਗਿਆ ਜਿਥੇ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਵੀ ਲੋਕਾਂ ਨੇ

ਆਪਣੇ ਸਰਕਾਰੀ ਰਿਸ਼ਤੇਦਾਰਾਂ ਜਾਂ ਕਿਸੇ ਰਾਜਨੀਤਿਕ ਰਿਸ਼ਤੇਦਾਰਾਂ ਦਾ ਫਾਇਦਾ ਉਠਾ ਕੇ ਗਲਤ ਤਰੀਕੇ ਨਾਲ ਡਿਗਰੀਆਂ ਬਣਾ ਕੇ ਉਹ ਰਾਜਨੀਤੀ ਦੇ ਵਿੱਚ ਆਏ ਹਨ ਜਿਨ੍ਹਾਂ ਨੇ ਕੁਝ ਸਰਕਾਰੀ ਨੌਕਰੀ ਪ੍ਰਾਪਤ ਕੀਤੀ ਹੈ ਤਾਂ ਉਨ੍ਹਾਂ ਦੀ ਛਾਣਬੀਣ ਕੀਤੀ ਜਾਵੇਗੀ ਜਿਸ ਤੋਂ ਬਾਅਦ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾਵੇਗੀ ਇਸ ਦੇ ਨਾਲ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਇਸ ਵਿੱਚ ਪੜ੍ਹਾਇਆ ਜਾਂਦਾ ਹੈ ਤਾਂ ਉਸ ਨੂੰ ਬਰਖਾਸਤ ਕਰ ਦਿੱਤਾ ਜਾਵੇਗਾ ਇਸ ਖ਼ਬਰ ਤੇ ਸ਼ਾਮਲਾਟ ਥਾਵਾਂ

ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਦੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਵਲੋਂ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵਲੋਂ ਆਪਣੇ ਪੈਸੇ ਦੇ ਦਮ ਤੇ ਉੱਪਰ ਡਿਗਰੀਆਂ ਪ੍ਰਾਪਤ ਕਰਕੇ ਬਹੁਤ ਵੱਡੇ ਅਹੁਦੇ ਪ੍ਰਾਪਤ ਕੀਤੇ ਗਏ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.