ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਜਿਸ ਦੇ ਚੱਲਦੇ ਉਨ੍ਹਾਂ ਦੇ ਵੱਲੋਂ ਕੁਝ ਨਵੇਂ ਫ਼ੈਸਲੇ ਵੀ ਸੁਣਾਏ ਜਾ ਰਹੇ ਹਨ ਅਤੇ ਵੇਖਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵਲੋਂ ਜੋ ਫ਼ੈਸਲੇ ਲਏ ਜਾ ਰਹੇ ਹਨ ਉਨ੍ਹਾਂ ਨੂੰ ਚੰਗੇ ਤਰੀਕੇ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ ਬਹੁਤ ਸਾਰੇ ਫ਼ੈਸਲੇ ਵਾਪਸ ਵੀ ਲਏ ਜਾ ਰਹੇ ਹਨ ਜਾਂ ਫਿਰ ਲੋਕ ਉਨ੍ਹਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਦਿਖਾਈ ਦੇ ਰਹੇ ਹਨ ਪਿਛਲੇ ਦਿਨਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਸੀ ਪ੍ਰਾਈਵੇਟ ਸਕੂਲਾਂ ਦੇ ਲਈ ਉਹਨਾਂ ਦੇ ਵੱਲੋਂ ਇਹ ਫ਼ੈਸਲਾ ਲਿਆ ਗਿਆ ਸੀ
ਕਿ ਪ੍ਰਾਈਵੇਟ ਸਕੂਲ ਹੁਣ ਫੀਸਾਂ ਦੇ ਵਿੱਚ ਵਾਧਾ ਨਹੀਂ ਕਰ ਸਕਦੇ ਕਿਉਂਕਿ ਕਾਫ਼ੀ ਲੰਬੇ ਸਮੇਂ ਤੋਂ ਮਾਪਿਆਂ ਦੇ ਵੱਲੋਂ ਇਹ ਸ਼ਿਕਾਇਤ ਦਰਜ ਕਰਵਾਈ ਜਾ ਰਹੀ ਸੀ ਕਿ ਪ੍ਰਾਈਵੇਟ ਸਕੂਲਾਂ ਦੇ ਵੱਲੋਂ ਫੀਸਾਂ ਦੇ ਵਿੱਚ ਵਾਧਾ ਕੀਤਾ ਜਾਂਦਾ ਹੈ ਅਤੇ ਮਾਪਿਆਂ ਨੂੰ ਮਜਬੂਰ ਕੀਤਾ ਜਾਂਦਾ ਹੈ ਕਿ ਉਹ ਇੱਕੋ ਦੁਕਾਨ ਤੋਂ ਵਰਦੀਆਂ ਅਤੇ ਕਿਤਾਬਾਂ ਖ਼ਰੀਦਣ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਮੇਰੇ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਲੋਂ ਹੁਕਮ ਜਾਰੀ ਕੀਤੇ ਗਏ ਸੀ ਕਿ ਪ੍ਰਾਈਵੇਟ ਸਕੂਲ ਫੀਸਾਂ ਵਿੱਚ ਵਾਧਾ ਨਹੀਂ ਕਰ ਸਕਣਗੇ ਇਸ ਤੋਂ ਇਲਾਵਾ ਉਹ ਮਾਪਿਆਂ ਨੂੰ ਮਜਬੂਰ ਨਹੀਂ ਕਰ ਸਕਣਗੇ ਕਿ ਉਹ ਬੱਚਿਆਂ ਦੀ ਵਰਦੀ ਅਤੇ ਉਨ੍ਹਾਂ ਦੀਆਂ ਕਿਤਾਬਾਂ ਕਿਸੇ ਇਕ ਦੁਕਾਨ ਤੋਂ ਖਰੀਦਣ ਤੁਹਾਨੂੰ ਦੱਸ ਦਈਏ ਕਿ ਅਜਿਹਾ ਕੁਝ ਹੁੰਦਾ ਹੋਇਆ ਦਿਖਾਈ
ਨਹੀਂ ਦੇ ਰਿਹਾ ਹੈ ਭਾਵ ਪ੍ਰਾਈਵੇਟ ਸਕੂਲਾਂ ਦੇ ਵੱਲੋਂ ਇਨ੍ਹਾਂ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਉਨ੍ਹਾਂ ਨੂੰ ਕਿਸੇ ਦਾ ਕੋਈ ਡਰ ਨਹੀਂ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਲਗਾਤਾਰ ਫੀਸਾਂ ਦੇ ਵਿਚ ਵੀ ਵਾਧਾ ਕੀਤਾ ਜਾ ਰਿਹਾ ਹੈ ਇਸ ਤੋਂ ਇਲਾਵਾ ਮਾਂ ਬਾਪ ਨੂੰ ਵੀ ਮਜਬੂਰ ਕੀਤਾ ਜਾ ਰਿਹਾ ਹੈ ਕਿ ਉਹ ਇੱਕੋ ਦੁਕਾਨ ਤੋਂ ਵਰਦੀਆਂ ਅਤੇ ਕਿਤਾਬਾਂ ਖ਼ਰੀਦਣ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਪ੍ਰੇਸ਼ਾਨ ਹੋ ਚੁੱਕੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਆਮ ਆਦਮੀ ਪਾਰਟੀ ਦੇ ਵਲੋਂ ਜੋ ਫ਼ੈਸਲੇ ਲਏ ਜਾ ਰਹੇ ਹਨ ਉਨ੍ਹਾਂ ਨੂੰ ਚੰਗੇ ਤਰੀਕੇ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।