ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਆਈ ਵੱਡੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਮਹਿੰਗਾਈ ਦੇ ਨਾਲ ਦੁਨੀਆਂ ਦੀਆਂ ਬਹੁਤ ਸਾਰੀਆਂ ਖ਼ਬਰਾਂ ਆਉਂਦੀਆਂ ਹਨ ਇਸ ਬਾਰੇ ਦੱਸਿਆ ਜਾਂਦਾ ਹੈ ਕਿ ਅਕਸਰ ਹੀ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸ ਦਿਨ ਲੋਕਾਂ ਨੂੰ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ਼ਤਿਹਾਰੀ ਦੱਸਿਆ ਜਾ ਰਿਹਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਬਾਰੇ ਹਰ ਰੋਜ਼ ਖ਼ਬਰ ਆਉਂਦੀ ਰਹਿੰਦੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੈਟਰੋਲ ਦੀਆਂ ਕੀਮਤਾਂ ਇੱਕੀ ਮਈ ਤੋਂ ਬਾਅਦ ਸਤਰ ਖੜ੍ਹੀਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੈਟਰੋਲ ਅਤੇ ਡੀਜ਼ਲ

ਦੀਆਂ ਕੀਮਤਾਂ ਦੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਵਾਧਾ ਜਾਂ ਕਮੀ ਮਹਿਸੂਸ ਨਹੀਂ ਕੀਤੀ ਗਈ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਦੇ ਵਿੱਚ ਪੈਟਰੋਲ ਦੀ ਕੀਮਤ ਇੱਕ ਸੌ ਵੀਹ ਡਾਲਰ ਤੋਂ ਉਪਰ ਲੰਘ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੀਮਤਾਂ ਦੇ ਵਿੱਚ ਆਉਣ ਵਾਲੇ ਸਮੇਂ ਵਿੱਚ ਵਾਧਾ ਹੋ ਸਕਦੀਆਂ ਹਨ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਗੇ ਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਹਿਨਾ ਦੇ ਵਿਚ ਕਮੀ ਕਰਨੀ ਚੰਗੀ ਹੈ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਘੱਟ ਹੋ ਸਕਣ ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਇਸ ਦੇ ਵਾਧੇ ਦੇ ਘਰ ਬੋਸ ਨੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *