ਅੱਜਕੱਲ੍ਹ ਦੇ ਸਮੇਂ ਵਿੱਚ ਦੇਸ਼ ਭਰ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਬਹੁਤ ਸਾਰੇ ਥਾਵਾਂ ਤੇ ਭੁੱਖਮਰੀ ਵਰਗੇ ਹਾਲਾਤ ਪੈਦਾ ਹੋ ਚੁੱਕੇ ਹਨ ਪਰ ਫਿਰ ਵੀ ਸਰਕਾਰਾਂ ਦੇ ਵੱਲੋਂ ਆਪਣੀ ਹੈਂਕੜ ਨਹੀਂ ਛੱਡੀ ਜਾ ਰਹੀ ਉਨ੍ਹਾਂ ਦੇ ਵਲੋਂ ਸਿਰਫ ਇਹੀ ਗੱਲ ਕਹੀ ਜਾਂਦੀ ਹੈ ਕਿ ਉਹ ਲੋਕਾਂ ਦੇ ਲਈ ਬਹੁਤ ਕੁਝ ਕਰ ਰਹੇ ਹਨ ਪਰ ਅਸਲੀਅਤ ਕੁਝ ਹੋਰ ਹੀ ਹੈ ਇਨ੍ਹਾਂ ਰਾਜਨੀਤਕ ਲੋਕਾਂ ਦੇ ਵੱਲੋਂ ਸਿਰਫ਼ ਆਪਣੀਆਂ ਜੇਬਾਂ ਭਰੀਆਂ ਜਾਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਇਨ੍ਹਾਂ ਦੇ ਵੱਲੋਂ ਗ਼ਰੀਬ ਲੋਕਾਂ ਦੇ ਮੂੰਹ ਦੇ ਵਿੱਚ ਕੀੜੇ ਮਕੌੜੇ ਵਾਲਾ ਭੋਜਨ ਪਾਇਆ ਜਾਂਦਾ ਹੈ ਜਾਂ ਫਿਰ ਬਹੁਤ ਸਾਰੇ ਲੋਕਾਂ ਦੇ ਮੂੰਹ ਦੇ ਵਿਚੋਂ ਨਿਵਾਲਾ ਖੋਹ ਲਿਆ ਜਾਂਦਾ ਹੈ ਬਹੁਤ ਸਾਰੇ ਬੱਚਿਆਂ ਨੂੰ ਸਕੂਲਾਂ ਦੇ ਵਿੱਚ ਮਿਡ ਡੇਅ ਮੀਲ ਮਿਲਦਾ ਹੈ
ਸਰਕਾਰੀ ਸਕੂਲਾਂ ਦੇ ਵਿੱਚ ਮਿਡ ਡੇ ਮੀਲ ਦਿੱਤਾ ਜਾਂਦਾ ਹੈ ਪਰ ਕਈ ਥਾਵਾਂ ਤੋਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰਦੀਆਂ ਹਨ ਕਿਉਂਕਿ ਕਈ ਥਾਵਾਂ ਤੇ ਬੱਚਿਆਂ ਨੂੰ ਬਹੁਤ ਖ਼ਰਾਬ ਭੋਜਨ ਦਿੱਤਾ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਬਿਹਾਰ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਬਿਹਾਰ ਦੇ ਇੱਕ ਸਰਕਾਰੀ ਸਕੂਲ ਦੇ ਵਿਚ ਜਦੋਂ ਬੱਚਿਆਂ ਨੂੰ ਮਿਡ ਡੇ ਮੀਲ ਦਾ ਖਾਣਾ ਦਿੱਤਾ ਗਿਆ ਤਾਂ ਇਸ ਦੌਰਾਨ ਹੀ ਥਾਲੀਆਂ ਦੇ ਵਿੱਚੋਂ ਕੀੜੇ ਮਕੌੜੇ ਨਿਕਲਣੇ ਸ਼ੁਰੂ ਹੋ ਗਏ ਦਿੱਸਣ ਨੂੰ ਵੇਖ ਕੇ ਬੱਚੇ ਘਬਰਾ ਗਏ ਅਤੇ ਉਨ੍ਹਾਂ ਨੇ ਇਹ ਸਾਰਾ ਖਾਣਾ ਫਰਸ਼ ਉੱਤੇ ਢੇਰੀ ਕਰਨਾ ਸ਼ੁਰੂ ਕਰ ਦਿੱਤਾ ਇਸ ਦੀ ਇਕ ਵੀਡੀਓ ਵੀ ਬਣਾਈ ਗਈ ਵੀਡੀਓ ਨੂੰ ਸੋਸ਼ਲ ਮੀਡੀਆ ਦੇ ਉੱਤੇ ਸਾਂਝਾ ਕੀਤਾ ਗਿਆ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ
ਸਕੂਲ ਦੇ ਪ੍ਰਸ਼ਾਸਨ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਦੇ ਵੱਲੋਂ ਬੱਚਿਆਂ ਨੂੰ ਇਸ ਤਰ੍ਹਾਂ ਦਾ ਭੋਜਨ ਦਿੱਤਾ ਜਾ ਰਿਹਾ ਹੈ ਜਿਸ ਦੇ ਨਾਲ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਸਕਦੀ ਹੈ ਪਹਿਲਾਂ ਹੀ ਬਹੁਤ ਸਾਰੇ ਲੋਕ ਬੀਮਾਰੀਆਂ ਦਾ ਸਾਹਮਣਾ ਕਰ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਹਸਪਤਾਲਾਂ ਦੇ ਵਿੱਚ ਬੈਠਣ ਦੇ ਲਈ ਜਗ੍ਹਾ ਨਹੀਂ ਹੈ ਇਸ ਤਰ੍ਹਾਂ ਦੀਆਂ ਗਲਤੀਆਂ ਕੀਤੀਅਾਂ ਜਾਣਗੀਅਾਂ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧਣਗੀਆਂ ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਵੱਲੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਇਆ ਜਾਵੇ ਲੋਕਾਂ ਦੀ ਸਿਹਤ ਦਾ ਧਿਆਨ ਦਿੱਤਾ ਜਾਵੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।