ਗਾਇਕ ਸਿੱਧੂ ਮੂਸੇ ਵਾਲੇ ਦੇ ਗੀਤ ਲੀਕ ਹੋਣ ਦਾ ਮਾਮਲਾ ਆਇਆ ਸਾਹਮਣੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇ ਵਾਲੇ ਦੀ ਮੌਤ ਹੋ ਗਈ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਸੋਗ ਦੀ ਲਹਿਰ ਹੈ ਬਹੁਤ ਸਾਰੇ ਲੋਕ ਚਾਹੁੰਦੇ ਹਨ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਇਸ ਸਬੰਧੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਵੀ ਕਾਰਵਾਈ ਕੀਤੀ ਜਾ ਰਹੀ ਹੈ ਪਾਸ ਦਬਾਇਆ ਜਾ ਰਿਹਾ ਹੈ ਕਿ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾਵੇਗੀ ਪਰ ਇਸੇ ਦੌਰਾਨ ਹੀ ਕੁਝ ਅਜਿਹੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਦੇ ਵੱਲੋਂ ਇਕ ਗੁਜ਼ਾਰਿਸ਼ਾਂ ਲੋਕਾਂ ਦੇ ਅੱਗੇ ਕੀਤੀ ਗਈ ਸੀ ਕਿ ਜੇਕਰ ਸਿੱਧੂ ਮੂਸੇ ਵਾਲੇ ਦਾ ਕੋਈ ਗੀਤ

ਜਾਂ ਕੋਈ ਸਤਰਾਂ ਕਿਸੇ ਕੋਲ ਹਨ ਤਾਂ ਉਨ੍ਹਾਂ ਨੂੰ ਕਿਸੇ ਨਾਲ ਸਾਂਝਾ ਨਾ ਕੀਤਾ ਜਾਵੇ ਅਤੇ ਇਨ੍ਹਾਂ ਤੱਕ ਪਹੁੰਚਾ ਦਿੱਤਾ ਜਾਵੇ ਪਰ ਫਿਰ ਵੀ ਕੁਝ ਗੀਤ ਵਾਇਰਲ ਹੋ ਰਹੇ ਹਨ ਉਨ੍ਹਾਂ ਨੂੰ ਲੀਕ ਕੀਤਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਹੁਣ ਸਿੱਧੂ ਮੂਸੇਵਾਲੇ ਦੇ ਮਾਂ ਬਾਪ ਦੇ ਵੱਲੋਂ ਉਨ੍ਹਾਂ ਲੋਕਾਂ ਦੇ ਖਿਲਾਫ ਕਾਰਵਾਈ ਵੀ ਕਰਵਾਈ ਜਾ ਰਹੀ ਹੈ ਜਿਨ੍ਹਾਂ ਦੇ ਵੱਲੋਂ ਇਹ ਗੈਰਕਾਨੂੰਨੀ ਕੰਮ ਕੀਤਾ ਜਾ ਰਿਹਾ ਹੈ ਇਹ ਗ਼ਲਤ ਕੰਮ ਕੀਤਾ ਜਾ ਰਿਹਾ ਹੈ ਕਿਉਂਕਿ ਸਿੱਧੂ ਮੂਸੇ ਵਾਲੇ ਦੇ ਜੋ ਵੀ ਗੀਤ ਹਨ ਜਾਂ ਫਿਰ ਉਸਦਾ ਦੁਆਰਾ ਲਿਖੀਆਂ ਹੋਈਆਂ ਜੋ ਵੀ ਸਤਰਾਂ

ਹਨ ਉਨ੍ਹਾਂ ਦੇ ਉੱਤੇ ਉਨ੍ਹਾਂ ਦੇ ਮਾਂ ਬਾਪ ਦਾ ਅਧਿਕਾਰ ਹੈ ਉਹ ਉਨ੍ਹਾਂ ਗੀਤਾਂ ਦੇ ਨਾਲ ਜਾਂ ਫਿਰ ਸਤਰਾਂ ਦੇ ਨਾਲ ਕੁਝ ਵੀ ਕਰ ਸਕਦੇ ਹਨ ਪਰ ਉਨ੍ਹਾਂ ਦੇ ਮਨ੍ਹਾ ਕਰਨ ਦੇ ਬਾਵਜੂਦ ਵੀ ਇਨ੍ਹਾਂ ਸਤਰਾਂ ਨੂੰ ਇਨ੍ਹਾਂ ਗੀਤਾਂ ਨੂੰ ਲੀਕ ਕੀਤਾ ਜਾ ਰਿਹਾ ਹੈ ਜਿਸਦਾ ਵਿਰੋਧ ਸਿੱਧੂ ਮੂਸੇ ਵਾਲੇ ਦੇ ਮਾਂ ਬਾਪ ਦੇ ਵੱਲੋਂ ਕੀਤਾ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕਾਂ ਦੇ ਖਿਲਾਫ ਮੁਕੱਦਮਾ ਵੀ ਦਰਜ ਕਰਵਾਇਆ ਗਿਆ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿੱਚ ਕਿਸੇ ਹੋਰ ਦੇ ਵੱਲੋਂ ਇਸ ਪ੍ਰਕਾਰ ਦੀ ਕੋਈ ਗਲਤੀ ਨਾ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.