ਪੰਜਾਬ ਦੇ ਵਿੱਚ ਖ਼ਤਮ ਹੋਵੇਗਾ ਗੈਂਗਸਟਰਵਾਦ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਸੋਗ ਦੀ ਲਹਿਰ ਵੀ ਛਾ ਜਾਂਦੀ ਹੈ ਕਿਉਂਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲਾ ਨੂੰ ਜਾਨੋਂ ਮਾਰ ਦਿੱਤਾ ਗਿਆ ਦਿਨ ਦਿਹਾੜੇ ਸਭ ਕੁਝ ਹੁੰਦਾ ਹੈ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਸੋਗ ਦੀ ਲਹਿਰ ਛਾ ਜਾਂਦੀ ਹੈ ਅਤੇ ਬਹੁਤ ਸਾਰੇ ਮਾਮਲੇ ਉਸ ਤੋਂ ਬਾਅਦ ਵੀ ਸਾਹਮਣੇ ਆ ਚੁੱਕੇ ਹਨ ਜਿਸ ਦੀ ਵਜ੍ਹਾ ਕਾਰਨ ਪੰਜਾਬ ਦਾ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਤੇ ਇਸ ਮਾਮਲੇ ਦੇ ਚ ਉਤਾਰ ਹਨ ਉਹ ਕੈਨੇਡਾ ਦੇ ਨਾਲ ਜੁੜਦੇ ਹੋਏ ਦਿਖਾਈ ਦੇ ਰਹੇ ਹਨ ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਵਿਦੇਸ਼ਾਂ ਦੇ ਵਿੱਚੋਂ ਕੁਝ ਲੋਕਾਂ ਨੇ

ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ ਤੇ ਕਈ ਵਾਰ ਉਹ ਕਾਮਯਾਬੀ ਹੁੰਦੇ ਹਨ ਅਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਉੱਤੇ ਵੀ ਦਬਾਅ ਵਧਿਆ ਹੋਇਆ ਹੈ ਕਿਉਂਕਿ ਲੋਕ ਲਗਾਤਾਰ ਇੱਕੋ ਸਵਾਲ ਕਰ ਰਹੇ ਹਨ ਕਿ ਭਗਵੰਤ ਮਾਨ ਸਰਕਾਰ ਦੇ ਵੱਲੋਂ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਵਾਪਸ ਕਿਉਂ ਲਈ ਗਈ ਸੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਅਤੇ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਕੈਨੇਡਾ ਦੇ ਇੱਕ ਹਾਈ ਕਮਿਸ਼ਨਰ ਦੇ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਇਸ ਮੁੱਦੇ ਉੱਤੇ ਉਨ੍ਹਾਂ ਦੀ ਗੱਲਬਾਤ ਹੋਈ ਹੈ ਕਿ

ਕੈਨੇਡਾ ਦੇ ਵਿਚ ਕੁਝ ਸ਼ਰਾਰਤੀ ਅਨਸਰ ਬੈਠੇ ਹਨ ਜਿਨ੍ਹਾਂ ਦੇ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ ਤਾਂ ਇਸ ਮਾਮਲੇ ਸਬੰਧੀ ਉਨ੍ਹਾਂ ਨੇ ਮਦਦ ਦੀ ਗੁਹਾਰ ਦੁਖਦਾਈ ਹੈ ਕਿ ਇਸ ਤਰ੍ਹਾਂ ਦੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾਵੇ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਸੋ ਇਸ ਮਾਮਲੇ ਸਬੰਧੀ ਆਉਣ ਵਾਲੇ ਸਮੇਂ ਦੇ ਵਿੱਚ ਵੇਖਣਾ ਇਹ ਹੋਵੇਗਾ ਕਿ ਕੀ ਕਾਰਵਾਈ ਹੋਵੇਗੀ ਜਿਸ ਤਰ੍ਹਾਂ ਦੇ ਹਾਲਾਤ ਪੈਦਾ ਹੋ ਰਹੇ ਹਨ ਉਨ੍ਹਾਂ ਹਾਲਾਤਾਂ ਦੇ ਵਿਚ ਪੰਜਾਬ ਦੇ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਹੋ ਚੁੱਕੀ ਹੈ ਅਤੇ ਬਹੁਤ ਸਾਰੇ ਲੋਕ ਮੰਨ ਰਹੇ ਹਨ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕੀਤਾ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਇਸ ਤਰ੍ਹਾਂ ਦੇ ਹਾਲਾਤ ਤਾਂ ਹੋ ਰਹੇ ਹਨ ਭਾਵੇਂ ਕਿ ਪਿਛਲੀਆਂ ਸਰਕਾਰਾਂ ਦੇ ਵੱਲੋਂ ਵੀ ਕੁਝ ਬਹੁਤਾ ਵਧੀਆ ਕੰਮ ਨਹੀਂ ਕੀਤਾ ਜਾ ਰਿਹਾ ਸੀ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਚੁਣਨਾ ਪਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.