ਪੰਜਾਬ ਦੇ ਕਿਸਾਨਾਂ ਨੂੰ ਭਗਵੰਤ ਮਾਨ ਨੇ ਦਿੱਤੀ ਵੱਡੀ ਖੁਸ਼ਖਬਰੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨਜ਼ਰਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਬਹੁਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਵੱਡੇ ਵੱਡੇ ਬਿਆਨ ਜਾਰੀ ਕੀਤੇ ਜਾਂਦੇ ਹਨ ਇਸਦੇ ਨਾਲ ਜੁੜੀ ਇਕ ਵੱਡੀ ਖਬਰ ਇਹ ਹੈ ਕਿ ਭਗਵੰਤ ਮਾਨ ਵੱਲੋਂ ਆਪਣੇ ਟਵਿੱਟਰ ਤੇ ਇਕ ਵੱਡਾ ਫੈਸਲਾ ਲਿਆ ਗਿਆ ਜਿੱਥੇ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਹੁਣ ਉਹਦੇ ਲਈ ਵੱਲੋਂ ਕਿਸਾਨਾਂ ਦੇ ਲਈ ਇੱਕ ਹੋਰ ਵੱਡੀ ਖੁਸ਼ਖਬਰੀ ਲਿਆਂਦੀ ਗਈ ਹੈ ਜਿੱਥੇ ਕਿ ਹੁਣ ਕਿਸਾਨਾਂ ਦੀ

ਮੂੰਗੀ ਦੀ ਫਸਲੀ ਐੱਮਐੱਸਪੀ ਤੇ ਚੁੱਕੀ ਜਾਵੇਗੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਕਿਸਾਨਾਂ ਦੇ ਵਿਚ ਖੁਸ਼ੀ ਦੇਖੀ ਹੈ ਇਸਦੇ ਨਾਲ ਹੀ ਇਕ ਭਗਵੰਤ ਮਾਨ ਦਾ ਕਹਿਣਾ ਹੈ ਕਿ ਇਸ ਵਾਰ ਕਿਸਾਨਾਂ ਦੇ ਵੱਲੋਂ ਵੱਡੇ ਪੱਧਰ ਉੱਪਰ ਮੂੰਗੀ ਦੀ ਫਸਲ ਲਗਾਈ ਗਈ ਹੈ ਜੋ ਕਿ ਪੰਜਾਬ ਦੀ ਇੱਕ ਬਹੁਤ ਵਧੀਆ ਕੰਮ ਹੈ ਜਿਸ ਤੋਂ ਬਾਅਦ ਲੋਕਾਂ ਨਾਲ ਵੱਖ ਵੱਖ ਵਿਚਾਰ ਦੀ ਦਿੱਤੇ ਜਾ ਰਹੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਖੇਤੀ ਹੀ ਦੂਜੇ ਵਰਗ ਦੇ ਲੋਕਾਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਅਕਸਰ ਹੀ ਕਿਸਾਨਾਂ ਦੇ ਲਈ ਹੀ ਉਨ੍ਹਾਂ ਦੇ ਵੱਲੋਂ ਐਲਾਨ ਕੀਤੇ ਜਾਣ ਅਤੇ ਦੂਜੇ ਵਰਗ ਦੇ ਲੋਕਾਂ ਲਈ ਕੋਈ ਐਲਾਨ ਨਹੀਂ ਕੀਤਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.