ਹੁਣੇ ਹੁਣੇ ਇੱਥੇ ਅਧਿਆਪਕ ਨੇ ਬੱਚਿਆਂ ਤੇ ਕੀਤਾ ਤਸ਼ੱਦਦ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਸਕੂਲਾਂ ਦੇ ਵਿੱਚ ਬਹੁਤ ਸਾਰੇ ਅਧਿਆਪਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਸਦੇ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਕੁੱਲੂ ਤੋਂ ਸਾਹਮਣੇ ਆਇਆ

ਜਿੱਥੇ ਕਿ ਇਥੇ ਇਕ ਸਕੂਲ ਵਿੱਚ ਇੱਕ ਵੀ ਐਡ ਦੇ ਅਧਿਆਪਕ ਦੇ ਵੱਲੋਂ ਵੱਡੇ ਪੱਧਰ ਤੇ ਉਪਰ ਆਪਣੀ ਕਲਾਸ ਦੇ ਸਾਰੇ ਹੀ ਵਿਦਿਆਰਥੀਆਂ ਨੂੰ ਬੁਰੀ ਤਰ੍ਹਾਂ ਕੁੱ ਟਿ ਆ ਮਾਰਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਸ ਦੀ ਘਟਨਾ ਦਾ ਸਾਰੇ ਹੀ ਬੱਚਿਆਂ ਦੇ ਮਾਪਿਆਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਦੇ ਕੋਲੋਂ ਇਸਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਕਿ ਦੇਸ਼ ਦਾ ਹੁਣ ਸਿੱਖਿਆ ਵਿਭਾਗ ਦੇ ਪੁਲਿਸ ਦੀ ਕੰਪਲੇਂਟ ਕੀਤੀ ਗਈ ਹੈ ਜਿਸ ਤੋਂ ਬਾਅਦ ਸਿੱਖਿਆ ਵਿਭਾਗ ਦੇ ਵੱਲੋਂ ਇਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਤੇ ਅਰਥ ਕਿਹਾ ਜਾ ਰਿਹਾ ਹੈ ਕਿ ਅਜਿਹੇ ਅਧਿਆਪਕਾਂ ਨੂੰ ਜਿਨ੍ਹਾਂ ਵੱਲੋਂ ਬੱਚਿਆਂ ਦੇ ਅਜਿਹੇ ਕਾਰਨਾਮੇ ਕੀਤੇ ਹਨ ਇਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.