ਪੰਜਾਬ ਦੇ ਪਿੰਡਾਂ ਲਈ ਭਗਵੰਤ ਮਾਨ ਨੇ ਖਾਤੇ ਦਾ ਵੱਡਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚੋਂ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਅਰੁਨਾ ਦੇ ਵੱਲੋਂ ਵੱਡੇ ਵੱਡੇ ਐਲਾਨ ਲੋਕਾਂ ਲਈ ਕੀਤੇ ਜਾਂਦੇ ਹਨ ਜਿਨ੍ਹਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਪੰਚਾਇਤ ਮੰਤਰੀ ਧਾਲੀਵਾਲ ਦੇ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ

ਵਿੱਚ ਉਹਨਾਂ ਦਾ ਕਹਿਣਾ ਹੈ ਕਿ ਹੁਣ ਭਗਵੰਤ ਮਾਨ ਵੱਲੋਂ ਪਿੰਡਾਂ ਦੇ ਲਈ ਉਨ੍ਹਾਂ ਦੀ ਡਿਊਟੀ ਲਗਾਈ ਗਈ ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਪਿੰਡਾਂ ਦੇ ਵਿੱਚ ਗਰਾਮ ਸਭਾਵਾਂ ਦਾ ਦੁਬਾਰਾ ਤੋਂ ਗਠਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪਿੰਡਾਂ ਦੇ ਵਿੱਚ ਇੱਕ ਵਾਰ ਫਿਰ ਤੋਂ ਗਰਾਮ ਸਭਾ ਬਣਾਈ ਜਾਵੇਗੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਿੰਡਾਂ ਦੀਆਂ ਗ੍ਰਾਮ ਸਭਾਵਾਂ ਹੀ ਪਿੰਡਾਂ ਦਾ ਵਿਕਾਸ ਕਰ ਸਕਦੇ ਹਨ ਇਸ ਦੇ ਲਈ ਹੀ ਉਨ੍ਹਾਂ ਤੇ ਪੁਲੀਸ ਦਾ ਗਠਨ ਕੀਤਾ ਜਾ ਰਿਹਾ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *