ਪਸ਼ੂ ਪਾਲਕਾਂ ਨੂੰ ਲੱਗਿਆ ਵੱਡਾ ਝਟਕਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਵੀ ਬਹੁਤ ਸਾਰੇ ਲੋਕਾਂ ਦਾ ਗੁਜ਼ਾਰਾ ਪਸ਼ੂਆਂ ਦੀ ਵਜ੍ਹਾ ਕਾਰਨ ਹੁੰਦਾ ਹੈ ਕਿਉਂਕਿ ਉਹ ਪਸ਼ੂ ਪਾਲਣ ਕਰਦੇ ਹਨ ਜਿਸ ਤੋਂ ਬਾਅਦ ਉਹ ਦੁੱਧ ਦਾ ਉਤਪਾਦਨ ਕਰਦੇ ਹਨ ਅਤੇ ਇਸ ਦੁੱਧ ਨੂੰ ਵੇਚ ਕੇ ਹੀ ਉਨ੍ਹਾਂ ਦੇ ਵੱਲੋਂ ਆਪਣੇ ਘਰਾਂ ਦਾ ਗੁਜ਼ਾਰਾ ਕੀਤਾ ਜਾਂਦਾ ਹੈ ਪਰ ਕਈ ਵਾਰ ਪੂਜਾ ਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਗਰਮੀ ਕਾਫ਼ੀ ਜ਼ਿਆਦਾ ਵਧਦੀ ਜਾ ਰਹੀ ਹੈ ਇਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਗਰਮੀ ਦੀ ਮਾਰ

ਝੱਲਣ ਤੋਂ ਵੀ ਅਸਮਰੱਥ ਹੋ ਚੁੱਕੇ ਹਨ ਦੂਸਰੇ ਪਾਸੇ ਪਸ਼ੂਆਂ ਦੀ ਗੱਲ ਕੀਤੀ ਜਾਵੇ ਤਾਂ ਪਸ਼ੂਆਂ ਦੀ ਜ਼ਿੰਦਗੀ ਬਹੁਤ ਜ਼ਿਆਦਾ ਪੰਜਾਬ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਪਸ਼ੂਆਂ ਦੀ ਸਾਂਭ ਸੰਭਾਲ ਦੇ ਲਈ ਕੁਝ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਗਰਮੀ ਇਸੇ ਤਰੀਕੇ ਦੇ ਨਾਲ ਵਧਦੀ ਰਹੇਗੀ ਅਤੇ ਹੀਟ ਵੇਵ ਚੱਲਣ ਦੀਆਂ ਸੰਭਾਵਨਾਵਾਂ ਹਨ ਜਿਸ ਦੇ ਚਲਦੇ ਇਹ ਕਿਹਾ ਗਿਆ ਹੈ ਕਿ ਪਸ਼ੂਆਂ ਨੂੰ ਪੌਸ਼ਟਿਕ ਆਹਾਰ ਦਿੱਤਾ ਜਾਵੇ ਅਜਿਹਾ ਆਹਾਰ ਉਨ੍ਹਾਂ ਨੂੰ ਦਿੱਤਾ ਜਾਵੇ ਜਿਸ ਦੇ ਨਾਲ ਉਨ੍ਹਾਂ ਦੇ ਸਰੀਰ ਦੇ ਵਿੱਚ ਬਹੁਤੀ ਜ਼ਿਆਦਾ ਗਰਮੀ ਪੈਦਾ ਨਾ ਹੋਵੇ ਇਸ ਤੋਂ ਇਲਾਵਾ ਵਾਰ ਵਾਰ ਉਨ੍ਹਾਂ ਨੂੰ ਪਾਣੀ ਪਿਲਾਇਆ ਜਾਵੇ ਇਸ ਤੋਂ ਇਲਾਵਾ ਪਸ਼ੂਆਂ ਨੂੰ ਨਹਾਉਣ ਦੇ ਲਈ ਛੱਡਿਆ ਜਾਵੇ ਤਾਂ ਹੀ

ਪਸ਼ੂਆਂ ਨੂੰ ਬਚਾਇਆ ਜਾ ਸਕਦਾ ਹੈ ਨਹੀਂ ਤਾਂ ਗਰਮੀ ਦੇ ਮੌਸਮ ਦੇ ਵਿੱਚ ਪਸ਼ੂ ਬਿਮਾਰ ਹੋ ਸਕਦੇ ਹਨ ਵੇਖਿਆ ਜਾਵੇ ਤਾਂ ਗਰਮੀ ਕਾਫ਼ੀ ਜ਼ਿਆਦਾ ਵੱਧਦੀ ਜਾ ਰਹੀ ਹੈ ਸੋ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਰੁੱਖ ਲਗਾਉਣ ਦੀ ਜ਼ਰੂਰਤ ਹੈ ਸੋ ਇੱਥੇ ਸਰਕਾਰ ਨੂੰ ਵੀ ਧਿਆਨ ਦੇਣ ਦੀ ਜ਼ਰੂਰਤ ਹੈ ਉਨ੍ਹਾਂ ਨੂੰ ਜੰਗਲਾਤ ਮਹਿਕਮੇ ਨੂੰ ਕੁਝ ਸਖਤ ਹਦਾਇਤਾਂ ਜਾਰੀ ਕਰਨ ਦੀ ਜ਼ਰੂਰਤ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਰੁੱਖਾਂ ਨੂੰ ਬਚਾਇਆ ਜਾ ਸਕੇ ਤੇ ਗਰਮੀ ਤੋਂ ਰਾਹਤ ਪਾਈ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *