ਸੋਨੀਆ ਗਾਂਧੀ ਦੇ ਨਾਲ ਜੁੜੀ ਵੱਡੀ ਮਾੜੀ ਖ਼ਬਰ ਆਈ ਸਾਹਮਣੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੀ ਤਬੀਅਤ ਖ਼ਰਾਬ ਹੋ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਗਰਮੀ ਕਾਫ਼ੀ ਜ਼ਿਆਦਾ ਵਧ ਚੁੱਕੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਬੀਮਾਰ ਪੈ ਰਹੇ ਹਨ ਅਤੇ ਹਸਪਤਾਲਾਂ ਵੱਲ ਰੁਖ਼ ਕਰ ਰਹੇ ਹਨ ਹਸਪਤਾਲਾਂ ਵਿੱਚ ਕਈ ਵਾਰ ਕੁਝ ਲੋਕਾਂ ਨੂੰ ਸਹੀ ਇਲਾਜ ਨਹੀਂ ਮਿਲਦਾ ਜਿਸ ਦੀ ਵਜ੍ਹਾ ਕਾਰਨ ਪਰੇਸ਼ਾਨੀਆਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਇਸ ਤੋਂ ਇਲਾਵਾ ਕਈ ਵਾਰ ਕੁਝ ਲੋਕਾਂ ਨੂੰ ਬਹੁਤ ਜ਼ਿਆਦਾ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਕੁਝ ਰਾਜਨੀਤਕ

ਲੋਕ ਵੀ ਹਸਪਤਾਲਾਂ ਦੇ ਵਿਚ ਭਰਤੀ ਹੋ ਰਹੇ ਹਨ ਪਿਛਲੇ ਦਿਨਾਂ ਦੇ ਵਿੱਚ ਪੰਜਾਬ ਤੋਂ ਪ੍ਰਕਾਸ਼ ਸਿੰਘ ਬਾਦਲ ਜੋ ਕਿ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਉਨ੍ਹਾਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਸੀ ਕਿਉਂਕਿ ਉਨ੍ਹਾਂ ਦੀ ਤਬੀਅਤ ਖਰਾਬ ਹੋਈ ਸੀ ਅਤੇ ਹੁਣ ਕਾਂਗਰਸ ਪਾਰਟੀ ਦੇ ਲਈ ਇਕ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਕਾਂਗਰਸ ਪਾਰਟੀ ਦੀ ਹਾਈਕਮਾਨ ਸੋਨੀਆ ਗਾਂਧੀ ਬੀਮਾਰ ਹੋ ਚੁੱਕੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ ਸੂਬਾ ਸਰਕਾਰ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕ ਕਾਂਗਰਸ ਪਾਰਟੀ ਦੇ ਨਾਲ ਜੁਡ਼ੇ ਹੋਏ ਹਨ ਅਤੇ

ਸੋਨੀਆ ਗਾਂਧੀ ਦੇ ਲਈ ਦੁਆਵਾਂ ਕਰ ਰਹੇ ਹਨ ਕਿ ਉਨ੍ਹਾਂ ਦੀ ਤਬੀਅਤ ਠੀਕ ਹੋ ਜਾਵੇ ਇਸ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਕਾਫੀ ਜ਼ਿਆਦਾ ਪ੍ਰੇਸ਼ਾਨ ਹਨ ਜਿਸ ਦੇ ਚਲਦੇ ਹੁਣ ਸੋਨੀਆ ਗਾਂਧੀ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਸੋ ਇਸ ਮਾਮਲੇ ਸਬੰਧੀ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨਾਂ ਦੇ ਵਿੱਚ ਉਨ੍ਹਾਂ ਦੀ ਤਬੀਅਤ ਖਰਾਬ ਹੋਈ ਸੀ ਜਿਸ ਤੋਂ ਬਾਅਦ ਹੁਣ ਉਨ੍ਹਾਂ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.