ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਪਤੀ ਪਤਨੀ ਉੱਪਰ ਹੋਈ ਗੋ ਲੀ ਬਾ ਰੀ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਦਿਲ ਨੂੰ ਦਹਿਲਾ ਕੇ ਰੱਖ ਦਿੰਦੀਆਂ ਹਨ ਅੱਜਕੱਲ੍ਹ ਦੇ ਸਮੇਂ ਵਿੱਚ ਲੋਕ ਬਿਲਕੁਲ ਬੇਖ਼ੌਫ਼ ਹੋ ਚੁੱਕੇ ਹਨ ਉਨ੍ਹਾਂ ਦੇ ਵਿੱਚ ਪੰਜਾਬ ਸਰਕਾਰ ਜਾਂ ਫਿਰ ਪੰਜਾਬ ਪੁਲੀਸ ਦਾ ਕੋਈ ਡਰ ਨਹੀਂ ਹੈ ਕਿ ਉਨ੍ਹਾਂ ਦੇ ਖਿਲਾਫ ਕੋਈ ਕਾਰਵਾਈ ਹੋ ਜਾਵੇਗੀ ਜੇਕਰ ਕੋਈ ਗਲਤ ਕੰਮ ਕਰਨਗੇ ਇਸ ਦੇ ਚੱਲਦੇ ਅੱਜ ਦੇ ਸਮੇਂ ਵਿੱਚ ਦਿਨ ਦਿਹਾੜੇ ਹੀ ਕੁਝ ਲੋਕਾਂ ਦੀ ਜਾਨ ਲੈ ਲਈ ਜਾਂਦੀ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਜਦੋਂ ਪਤੀ ਪਤਨੀ ਮੋਟਰਸਾਈਕਲ ਤੇ ਸਵਾਰ ਹੋ ਕੇ

ਹਰਿਮੰਦਰ ਸਾਹਿਬ ਵੱਲ ਜਾ ਰਹੇ ਸੀ ਤਾਂ ਇਸ ਦੌਰਾਨ ਉਨ੍ਹਾਂ ਦੇ ਉਤੇ ਹ ਮਲਾ ਹੁੰਦਾ ਹੈ ਅਤੇ ਗੋਲੀਆਂ ਚਲਾ ਕੇ ਮੋਟਰਸਾਈਕਲ ਚਲਾ ਰਹੇ ਵਿਅਕਤੀ ਦੀ ਜਾਨ ਲੈ ਲਈ ਜਾਂਦੀ ਹੈ ਇਸ ਮੌਕੇ ਇਹ ਮਾਮਲਾ ਲੁੱਟ ਖੋਹ ਦਾ ਦੱਸਿਆ ਜਾ ਰਿਹਾ ਸੀ ਪਰ ਤੁਹਾਨੂੰ ਦੱਸ ਦਈਏ ਕਿ ਇਸ ਮਾਮਲੇ ਦੀ ਤਹਿ ਤਕ ਪੁਲਸ ਮੁਲਾਜ਼ਮ ਪਹੁੰਚ ਚੁੱਕੇ ਹਨ ਇਹ ਸਭ ਕੁਝ ਮੋਟਰਸਾਈਕਲ ਤੇ ਪਿੱਛੇ ਬੈਠੀ ਹੋਈ ਔਰਤ ਵੱਲੋਂ ਹੀ ਕਰਵਾਇਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਕੁਝ ਸਮਾਂ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਸੀ ਅਤੇ ਉਸ ਦੀ ਪਤਨੀ ਦਾ ਕਿਸੇ ਹੋਰ ਦੇ ਨਾਲ ਨਾਜਾਇਜ਼ ਸਬੰਧ ਚੱਲ ਰਿਹਾ ਸੀ ਜਿਸ ਬਾਰੇ ਉਸ ਨੂੰ ਪਤਾ

ਚੱਲਿਆ ਸੀ ਜਿਸ ਤੋਂ ਬਾਅਦ ਉਹਨਾਂ ਦੇ ਘਰ ਵਿੱਚ ਕਲੇਸ਼ ਵੀ ਚੱਲ ਰਿਹਾ ਸੀ ਅਤੇ ਹੁਣ ਆਪਣੀ ਦਿੱਲੀ ਦੇ ਨਾਲ ਜਦੋਂ ਉਹ ਜਾ ਰਿਹਾ ਸੀ ਤਾਂ ਉਸ ਮੌਕੇ ਪਤਨੀ ਦੇ ਵੱਲੋਂ ਕਿਸੇ ਨੂੰ ਪੈਸੇ ਦੇ ਕੇ ਆਪਣੇ ਪਤੀ ਨੂੰ ਹੀ ਮਰਵਾ ਦਿੱਤਾ ਗਿਆ ਜਿਸ ਤੋਂ ਬਾਅਦ ਹੁਣ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਨੂੰ ਸੁਲਝਾਇਆ ਜਾ ਚੁੱਕਿਆ ਹੈ ਪਰ ਸਵਾਲ ਖੜ੍ਹੇ ਹੁੰਦੇ ਹਨ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਅਜਿਹੇ ਕਿਉਂ ਬਣ ਚੁੱਕੇ ਹਨ ਕਿ ਕਿਸੇ ਨੂੰ ਕਿਸੇ ਦਾ ਕੋਈ ਡਰ ਦਿਖਾਈ ਨਹੀਂ ਦੇ ਰਿਹਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.